ਸ੍ਰੀਲੰਕਾ ਵੱਲੋਂ 15 ਮੈਂਬਰੀ ਟੀਮ ਦਾ ਐਲਾਨ

ਕੋਲੰਬੋ, 14 ਜਨਵਰੀ ਸ੍ਰੀਲੰਕਾ ਨੇ ਜ਼ਿੰਬਾਬਵੇ ਖ਼ਿਲਾਫ਼ ਦੋ ਟੈਸਟ ਮੈਚਾਂ ਦੀ ਲੜੀ ਲਈ ਅੱਜ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਆਈਸੀਸੀ ਵੱਲੋਂ ਲਗਾਈ ਪਾਬੰਦੀ ਹਟਣ ਮਗਰੋਂ ਜ਼ਿੰਬਾਬਵੇ ਦੀ ਇਹ ਪਹਿਲੀ ਲੜੀ ਹੋਵੇਗੀ। ਦੋਵੇਂ ਟੈਸਟ ਮੈਚ ਹਰਾਰੇ ’ਚ ਖੇਡੇ ਜਾਣਗੇ। ਪਹਿਲਾ ਮੈਚ ਐਤਵਾਰ ਨੂੰ ਜਦਕਿ ਦੂਜਾ ਮੈਚ 28 ਜਨਵਰੀ ਨੂੰ ਸ਼ੁਰੂ ਹੋਵੇਗਾ। ਜ਼ਿੰਬਾਬਵੇ ਨੇ ਆਪਣਾ ਆਖਰੀ ਟੈਸਟ ਮੈਚ ਨਵੰਬਰ 2018 ’ਚ ਬੰਗਲਾਦੇਸ਼ ਖ਼ਿਲਾਫ਼ ਖੇਡਿਆ ਸੀ। ਸ੍ਰੀਲੰਕਾ ਦੀ ਟੀਮ ’ਚ ਦਿਮੁਥ ਕਰੁਣਾਰਤਨੇ (ਕਪਤਾਨ), ਓਸ਼ਾਦਾ ਫਰਨਾਂਡੋ, ਕੁਸਲ ਮੈਂਡਿਸ, ਐਂਜਲੋ ਮੈਥਿਊਜ਼, ਦਿਨੇਸ਼ ਚੰਦੀਮਲ, ਲਾਹਿਰੂ ਥਿਰੀਮਾਨੇ, ਧਨੰਜੈ ਡਿਸਿਲਵਾ, ਨਿਰੋਸ਼ਨ ਡਿਕਵੇਲਾ, ਦਿਲਰੁਵਾਨ ਪਰੇਰਾ, ਲਸਿਥ ਐਂਬੁਲਡਨੀਆ, ਲਾਹਿਰੂ ਕੁਮਾਰਾ, ਵਿਸ਼ਵਾ ਫਰਨਾਂਡੋ ਕਾਸੁਨ ਰਾਜਿਤਾ, ਲਕਸ਼ਮਣ ਸੰਦਾਕਨ ਅਤੇ ਸੁਰੰਗਾ ਲਕਮਲ ਸ਼ਾਮਲ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All