ਸੰਜੇ ਕੁੰਡੂ ਹਿਮਾਚਲ ਦੇ ਨਵੇਂ ਡੀਜੀਪੀ

ਸ਼ਿਮਲਾ, 30 ਮਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਪ੍ਰਮੁੱਖ ਸਕੱਤਰ ਸੰਜੇ ਕੁੰਡੂ ਨੂੰ ਅੱਜ ਰਾਜ ਦਾ ਪੁਲੀਸ ਮੁਖੀ (ਡੀਜੀਪੀ) ਨਿਯੁਕਤ ਕੀਤਾ ਗਿਆ ਹੈ। ਮੁੱਖ ਸਕੱਤਰ ਨੇ ਆਪਣੇ ਆਦੇਸ਼ ਵਿਚ ਕਿਹਾ ਕਿ 1989 ਬੈਚ ਦੇ ਆਈਪੀਐੱਸ ਅਧਿਕਾਰੀ ਕੁੰਡੂ, ਸ੍ਰੀ ਸੀਤਾ ਰਾਮ ਦੀ ਜਗ੍ਹਾ ਲੈਣਗੇ, ਜੋ 31 ਮਈ ਨੂੰ ਸੇਵਾਮੁਕਤ ਹੋ ਰਹੇ ਹਨ। 31 ਮਈ ਐਤਵਾਰ ਨੂੰ ਛੁੱਟੀ ਹੋਣ ਕਾਰਨ ਸ੍ਰੀ ਕੁੰਡੂ ਨੇ ਅੱਜ ਹੀ ਅਹੁਦਾ ਸੰਭਾਲ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All