ਸੰਜੇ ਦੱਤ ਨੂੰ ਵਿਦੇਸ਼ ਜਾਣ ਦੀ ਆਗਿਆ ਮਿਲੀ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਾਲ 1993 ਦੇ ਮੁੰਬਈ ਧਮਾਕਿਆਂ ਸਬੰਧੀ ਕੇਸ ਵਿਚ ਦੋਸ਼ੀ ਠਹਿਰਾਏ ਗਏ ਅਦਾਕਾਰ ਸੰਜੇ ਦੱਤ ਨੂੰ ਫਿਲਮ ਦੀ ਸ਼ੂਟਿੰਗ ਲਈ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ। ਚੀਫ਼ ਜਸਟਿਸ ਕੇ.ਜੀ. ਬਾਲਾਕ੍ਰਿਸ਼ਨਨ, ਜਸਟਿਸ ਦੀਪਕ ਵਰਮਾ ਅਤੇ ਜਸਟਿਸ ਬੀ.ਐਸ. ਚੌਹਾਨ ਉਤੇ ਆਧਾਰਤ ਬੈਂਚ ਨੇ  ਸੀ.ਬੀ.ਆਈ. ਨੂੰ ਸੰਜੇ ਦਾ ਪਾਸਪੋਰਟ ਉਸ ਨੂੰ ਦੇਣ ਦੀ ਹਦਾਇਤ ਕੀਤੀ ਹੈ।                     -ਪੀ.ਟੀ.ਆਈ.

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All