ਹਨੇਰੀ ਕਾਰਨ ਤਾਜ ਮਹੱਲ ਨੂੰ ਭਾਰੀ ਨੁਕਸਾਨ

ਮੁੱਖ ਮਕਬਰੇ ਦੀ ਰੇਲਿੰਗ ਟੁੱਟੀ ਆਗਰਾ, 30 ਮਈ

ਆਗਰਾ ਵਿੱਚ ਸ਼ੁੱਕਰਵਾਰ ਦੇਰ ਰਾਤ ਹਨੇਰੀ-ਤੂਫਾਨ ਨਾਲ ਵਿਸ਼ਵ ਪ੍ਰਸਿੱਧ ਤਾਜ ਮਹੱਲ ਦੀ ਇਮਾਰਤ ਨੂੰ ਭਾਰੀ ਨੁਕਸਾਨ ਪੁੱਜਾ ਹੈ। ਇਸ ਦੌਰਾਨ ਤਾਜ ਮਹੱਲ ਦੇ ਮੁੱਖ ਮਕਬਰੇ ਦੀ ਸੰਗਮਰਮਰ ਦੀ ਰੇਲਿੰਗ ਟੁੱਟ ਗਈ ਅਤੇ ਜਾਲੀਆਂ ਵੀ ਡਿੱਗ ਗਈਆਂ। ਅਧਿਕਾਰੀਆਂ ਨੇ ਸ਼ਨਿਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਤੇਜ਼ ਹਨੇਰੀ ਕਾਰਨ ਜ਼ਿਲ੍ਹੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋਈ ਅਤੇ ਕਈ ਹੋਰ ਜ਼ਖ਼ਮੀ ਹੋਏ ਤੇ ਕਈ ਥਾਵਾਂ ’ਤੇ ਮਕਾਨਾਂ ਅਤੇ ਦਰੱਖਤਾਂ ਦੇ ਡਿੱਗਣ ਦਾ ਵੀ ਪਤਾ ਚਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All