ਹਸਪਤਾਲ ’ਚ ਗੋਲੀਆਂ ਮਾਰ ਕੇ ਚਾਰ ਨੂੰ ਕਤਲ ਕੀਤਾ

ਪਰਾਗ:  ਪੂਰਬੀ ਚੈੱਕ ਗਣਰਾਜ ਦੇ ਸ਼ਹਿਰ ਓਸਤਰਾਵਾ ਵਿੱਚ ਅੱਜ ਇਕ ਹਸਪਤਾਲ ’ਚ ਇਕ ਬੰਦੂਕਧਾਰੀ ਵਿਅਕਤੀ ਨੇ ਗੋਲੀਆਂ ਮਾਰ ਕੇ ਚਾਰ ਵਿਅਕਤੀਆਂ ਦਾ ਕਤਲ ਕਰ ਦਿੱਤਾ ਜਦੋਂਕਿ ਦੋ ਹੋਰ ਜਣੇ ਗੰਭੀਰ ਜ਼ਖ਼ਮੀ ਹੋ ਗਈ। ਖੇਤਰੀ ਪੁਲੀਸ ਦੀ ਬਲਾਰਾ ਪਾਵਲਾ ਜਿਰੂਸਕੋਵਾ ਨੇ ਪਬਲਿਕ ਚੈੱਕ ਟੀਵੀ ਨੂੰ ਦੱਸਿਆ ਕਿ ਉਕਤ ਘਟਨਾ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ ਜਦੋਂ ਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀ ਫ਼ਰਾਰ ਹੈ ਤੇ ਪੁਲੀਸ ਵੱਲੋਂ ਉਸ ਨੂੰ ਫੜਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਸ਼ੱਕੀ ਵਿਅਕਤੀ ਦੀ ਤਸਵੀਰ ਟਵਿੱਟਰ ’ਤੇ ਵੀ ਪਾਈ ਗਈ ਹੈ ਜਿਸ ਨੇ ਲਾਲ ਰੰਗ ਦੀ ਜੈਕੇਟ ਪਾਈ ਹੋਈ ਹੈ ਤੇ ਉਸ ਦੀ ਲੰਬਾਈ ਕਰੀਬ 5 ਫੁੱਟ 9 ਇੰਚ ਹੈ। -ਏਐੱਫਪੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਅਕਾਲੀ ਦਲ ਵੱਲੋਂ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ

ਬਿੱਲ ਵਾਪਸ ਸੰਸਦ ਵਿਚ ਭੇਜਣ ਦੀ ਗੁਜ਼ਾਰਿਸ਼ ਕੀਤੀ

ਸ਼ਹਿਰ

View All