ਹਿਮਾਚਲ ਦੇ ਭਾਜਪਾ ਪ੍ਰਧਾਨ ਦਾ ਅਸਤੀਫ਼ਾ

ਗਿਆਨ ਠਾਕੁਰ ਸ਼ਿਮਲਾ, 27 ਮਈ ਹਿਮਾਚਲ ਪ੍ਰਦੇਸ਼ ਭਾਜਪਾ ਪ੍ਰਧਾਨ ਰਾਜੀਵ ਬਿੰਦਲ ਨੇ ਸਿਹਤ ਵਿਭਾਗ ਦੇ ਨਿਰਦੇਸ਼ ਦੇ ਕਥਿਤ ਆਡੀਓ ਮਾਮਲੇ ਵਿੱਚ ਉਨ੍ਹਾਂ ਦਾ ਨਾਮ ਆਉਣ ’ਤੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪਾਰਟੀ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਂਢਾ ਨੂੰ ਭੇਜ ਦਿੱਤਾ ਹੈ। ਭਾਜਪਾ ਨੇਤਾ ਨੇ ਕਿਹਾ ਹੈ ਕਿ ਉਨ੍ਹਾਂ ਦਾ ਕਿਸੇ ਭ੍ਰਿਸ਼ਟਾਚਾਰ ਵਿੱਚ ਹੱਥ ਨਹੀਂ ਹੈ। ਉਨ੍ਹਾਂ ਦਾ ਦਾਮਨ ਪਾਕਿ-ਸਾਫ਼ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All