ਹੁਸ਼ਿਆਰਪੁਰ ਨੇ ਮੰਡੀ ਇਲੈਵਨ ਨੂੰ ਹਰਾਇਆ

ਮੈਚ ਸ਼ੁਰੂ ਕਰਵਾਉਣ ਮੌਕੇ ਪ੍ਰਬੰਧਕ ਤੇ ਖਿਡਾਰੀ।-ਫੋਟੋ: ਧਵਨ

ਪੱਤਰ ਪ੍ਰੇਰਕ ਪਠਾਨਕੋਟ, 7 ਦਸੰਬਰ ਇਥੇ ਓਪਨ ਪੰਜਾਬ 20-20 ਕ੍ਰਿਸਮਸ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦੇ ਸੱਤਵੇਂ ਦਿਨ ਮੁੱਖ ਮਹਿਮਾਨ ਵੱਜੋਂ ਜ਼ਿਲ੍ਹਾ ਵਪਾਰ ਮੰਡਲ ਦੇ ਮੀਡੀਆ ਸੈਲ ਦੇ ਇੰਚਾਰਜ ਅਮਿਤ ਮਹਾਜਨ ਸ਼ਾਮਲ ਹੋਏ। ਉਨ੍ਹਾਂ ਖਿਡਾਰੀਆਂ ਨਾਲ ਜਾਣ ਪਛਾਣ ਕਰਕੇ ਮੈਚ ਆਰੰਭ ਕਰਵਾਇਆ। ਪ੍ਰਬੰਧਕ ਰਜਨੀਸ਼ ਰਿੰਕੂ ਅਨੁਸਾਰ ਅੱਜ ਦਾ ਮੈਚ ਸਾਬੀ ਇਲੈਵਨ ਹੁਸ਼ਿਆਰਪੁਰ ਅਤੇ ਸੋਨੂ ਮੰਡੀ ਇਲੈਵਨ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਸੋਨੂ ਮੰਡੀ ਇਲੈਵਨ ਨੇ ਟਾਸ ਜਿੱਤ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਸਾਬੀ ਇਲੈਵਨ ਹੁਸ਼ਿਆਰਪੁਰ ਦੀ ਟੀਮ ਨੇ ਵਧੀਆ ਗੇਂਦਬਾਜ਼ੀ ਕਰਦੇ ਹੋਏ ਸੋਨੂ ਮੰਡੀ ਇਲੈਵਨ ਦੀ ਟੀਮ ਨੂੰ 20 ਓਵਰਾਂ ਵਿੱਚ ਸਿਰਫ 127 ਦੌੜਾਂ ਉਪਰ ਹੀ ਸਮੇਟ ਦਿੱਤਾ ਜਿਸ ਦੇ ਜਵਾਬ ਵਿੱਚ ਸਾਬੀ ਇਲੈਵਨ ਹੁਸ਼ਿਆਰਪੁਰ ਦੀ ਟੀਮ ਦੇ ਬੱਲੇਬਾਜ਼ਾਂ ਨੇ ਤੇਜ਼ ਰਫਤਾਰ ਨਾਲ ਬੱਲੇਬਾਜ਼ੀ ਕਰਦੇ ਹੋਏ 12 ਓਵਰਾਂ ਵਿੱਚ 128 ਦੌੜਾਂ ਬਣਾ ਕੇ ਆਸਾਨੀ ਨਾਲ ਮੈਚ ਆਪਣੇ ਨਾਂ ਕਰ ਲਿਆ। ਇਸ ਮੌਕੇ ਪ੍ਰਧਾਨ ਇੰਦਰਜੀਤ ਗੁਪਤਾ, ਕੇਵਲ ਸ਼ਰਮਾ, ਤਰਸੇਮ ਧੀਮਾਨ, ਵਿਜੇ ਪਾਸੀ, ਰਮੇਸ਼ ਤਲਵਾਰ, ਅਰਵਿੰਦਰ ਸਿੰਘ ਮੁੰਨਾ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All