ਹੈਰੋਇਨ ਤਸਕਰੀ: ਚੀਤਾ ਦਾ ਮੁੜ ਪੁਲੀਸ ਰਿਮਾਂਡ, ਭਰਾ ਜੇਲ੍ਹ ਭੇਜਿਆ

ਦਰਸ਼ਨ ਸਿੰਘ ਸੋਢੀ ਐੱਸਏਐੱਸ ਨਗਰ (ਮੁਹਾਲੀ), 29 ਮਈ ਹੈਰੋਇਨ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਰਣਜੀਤ ਸਿੰਘ ਚੀਤਾ ਅਤੇ ਉਸ ਦੇ ਭਰਾ ਗਗਨਦੀਪ ਉਰਫ਼ ਭੋਲਾ ਦਾ ਅੱਠ ਦਿਨ ਦਾ ਪੁਲੀਸ ਰਿਮਾਂਡ ਖਤਮ ਹੋਣ ਬਾਅਦ ਅੱਜ ਇਥੇ ਐੱਨਆਈਏ ਦੇ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੱਜ ਕਰੁਨੇਸ਼ ਕੁਮਾਰ ਨੇ ਰਣਜੀਤ ਚੀਤਾ ਨੂੰ ਫਿਰ ਤੋਂ ਦੋ ਜੂਨ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ, ਜਦੋਂਕਿ ਉਸ ਦੇ ਭਰਾ ਗਗਨਦੀਪ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਮੁਲਜ਼ਮ ਦੇ ਸਰਹੱਦੋਂ ਪਾਰ ਹੁੰਦੀ ਹੈਰੋਇਨ ਤਸਕਰੀ ਮਾਮਲੇ ਨਾਲ ਵੀ ਤਾਰ ਜੁੜੇ ਹੋਏ ਹਨ। ਇਸ ਤੋਂ ਇਲਾਵਾ ਉਸ ਦੇ ਪਾਕਿ ਆਧਾਰਿਤ ਹਿਜ਼ਬੁਲ ਮੁਜ਼ਾਹਦੀਨ ਨਾਰਕੋ ਅਤਿਵਾਦ ਨੈੱਟਵਰਕ ਨਾਲ ਸਬੰਧ ਹੋਣ ਬਾਰੇ ਪਤਾ ਲੱਗਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All