5 ਟਰੇਨਰਾਂ ਖ਼ਿਲਾਫ਼ ਛੇੜਛਾੜ ਦਾ ਦੋਸ਼

ਚੰਡੀਗੜ੍ਹ: ਸੈਕਟਰ-10 ਦੀ ਚੰਡੀਗੜ੍ਹ ਅਕਾਦਮੀ ਆਫ ਰੂਰਲ ਟੈਨਿਸ (ਸੀਐਲਟੀਏ-ਚਾਰਟ) ਦੇ ਪੰਜ ਟਰੇਨਰਾਂ ਖ਼ਿਲਾਫ਼ ਤਿੰਨ ਖਿਡਾਰਨਾਂ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹਾਲਾਂਕਿ ਦੋਵੇਂ ਧਿਰਾਂ (ਟਰੇਨਰ ਤੇ ਖਿਡਾਰਨਾਂ) ਨਾਬਾਲਗ ਹਨ। ਸੈਕਟਰ-3 ਥਾਣੇ ਵਿੱਚ ਪੰਜ ਟਰੇਨਰਾਂ ਖ਼ਿਲਾਫ਼ ਧਾਰਾ 354, 354 ਏ, 354 ਡੀ ਅਤੇ 506 ਸਣੇ ਪੋਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਪੁਲੀਸ ਨੇ ਇੱਕ ਨਾਬਾਲਗ ਮੁਲਜ਼ਮ ਟਰੇਨਰ ਦੀ ਸ਼ਿਕਾਇਤ ’ਤੇ ਇੱਕ ਪੀੜਤ ਕੁੜੀ ਦੇ ਪਿਤਾ ਖ਼ਿਲਾਫ਼ ਵੀ ਧਾਰਾ 341, 323 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ। ਪੁਲੀਸ ਫਿਲਹਾਲ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਅਤੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ। ਪੀੜਤ ਕੁੜੀਆਂ ਦੇ ਮਾਪੇ ਸੀਐਲਟੀਏ-ਚਾਰਟਰ ਦੇ ਕੁਝ ਪ੍ਰਬੰਧਕਾਂ ਉਪਰ ਵੀ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ। ਉਹ ਸੀਐਲਟੀਏ ਦੇ ਪ੍ਰਬੰਧਕਾਂ ’ਤੇ ਮੁਲਜ਼ਮਾਂ ਨੂੰ ਬਚਾਉਣ ਦੇ ਦੋਸ਼ ਲਾ ਰਹੇ ਹਨ। -ਟਨਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All