ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮਲੇਸ਼ੀਆ ਦਾ ਸਾਬਕਾ ਪ੍ਰਧਾਨ ਮੰਤਰੀ ਗ੍ਰਿਫ਼ਤਾਰ
ਕੁਆਲਾਲੰਪੁਰ, 9 ਮਾਰਚ ਮਲੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਉਸ ‘ਤੇ ਦੋਸ਼ ਆਇਦ ਕੀਤੇ ਜਾਣਗੇ।
Advertisement
ਕੁਆਲਾਲੰਪੁਰ, 9 ਮਾਰਚ
ਮਲੇਸ਼ੀਆ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮੁਹੀਦੀਨ ਯਾਸੀਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਸ਼ੁੱਕਰਵਾਰ ਨੂੰ ਉਸ ‘ਤੇ ਦੋਸ਼ ਆਇਦ ਕੀਤੇ ਜਾਣਗੇ।
Advertisement
Advertisement
Advertisement
×


