DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੈਂਗਸਟਰ ਗੋਲਡੀ ਬਰਾੜ ਨੇ ਕਤਲ ਦੀ ਜ਼ਿੰਮੇਵਾਰੀ ਲਈ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ/ਮੋਗਾ, 10 ਨਵੰਬਰ ਕੋਟਕਪੂਰਾ ‘ਚ ਡੇਰਾ ਸਮਰਥਕ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ‘ਚ ਨਵਾਂ ਮੋੜ ਲੈ ਲਿਆ ਹੈ ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਪੁਲੀਸ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਇਸ ਮੌਕੇ ‘ਤੇ ਨਾ ਤਾਂ […]

  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ/ਮੋਗਾ, 10 ਨਵੰਬਰ

Advertisement

ਕੋਟਕਪੂਰਾ ‘ਚ ਡੇਰਾ ਸਮਰਥਕ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ‘ਚ ਨਵਾਂ ਮੋੜ ਲੈ ਲਿਆ ਹੈ ਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਪੁਲੀਸ ਦੇ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਇਸ ਮੌਕੇ ‘ਤੇ ਨਾ ਤਾਂ ਇਸ ਦਾਅਵੇ ਤੋਂ ਇਨਕਾਰ ਕਰ ਸਕਦੇ ਹਨ ਅਤੇ ਨਾ ਹੀ ਪੁਸ਼ਟੀ ਕਰ ਸਕਦੇ ਹਨ।

Advertisement

Advertisement
×