ਸਰਕਾਰ ਵੱਲੋਂ ਪਟਿਆਲਾ ਦੇ ਆਈਜੀ,ਐੱਸਐੱਸਪੀ ਤੇ ਐੱਸਪੀ ਦਾ ਤਬਾਦਲਾ
ਪੰਜਾਬ, ਗੁਜਰਾਤ ਅਤੇ ਹਰਿਆਣਾ ਵਿੱਚ ਮਈ ਮਹੀਨੇ ਵੀ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਪੇਸ਼ੀਨਗੋਈ
Advertisement
ਸਰਬਜੀਤ ਸਿੰਘ ਭੰਗੂ
ਪਟਿਆਲਾ, 30 ਅਪਰੈਲ
ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਅੱਜ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀ), ਪਟਿਆਲਾ ਦੇ ਸੀਨੀਅਰ ਪੁਲੀਸ ਕਪਤਾਨ (ਐੱਸਐੱਸਪੀ) ਅਤੇ ਐੱਸਪੀ ਦਾ ਫੌਰੀ ਤਬਾਦਲਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈਜੀ, ਦੀਪਕ ਪਾਰਿਕ ਨੂੰ ਐੱਸਐੱਸਪੀ ਅਤੇ ਵਜ਼ੀਰ ਸਿੰਘ ਨੂੰ ਐੱਸਪੀ ਨਿਯੁਕਤ ਕੀਤਾ ਗਿਆ ਹੈ।
Advertisement
Advertisement
Advertisement
×


