ਜਲੰਧਰ: ਚੰਨੀ ਦਾ ਭਾਣਜਾ 14 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ ਜੇਲ੍ਹ ਭੇਜਿਆ
ਤੀਜੇ ਮੈਚ ਵਿੱਚ ਵੈਸਟਇੰਡੀਜ਼ ਨੂੰ 266 ਦੌੜਾਂ ਦਾ ਦਿੱਤਾ ਸੀ ਟੀਚਾ
Advertisement
ਪਾਲ ਸਿੰਘ ਨੌਲੀ
ਜਲੰਧਰ, 11 ਫਰਵਰੀ
Advertisement
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ਨੇ 14 ਦਿਨਾਂ ਲਈ ਜੁਡੀਸ਼ਲ ਰਿਮਾਂਡ ’ਤੇ ਕਪੂਰਥਲਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ। ਈਡੀ ਨੇ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਸੀ।
Advertisement
Advertisement
×


