DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਲਖੀਮਪੁਰੀ ਖੀਰੀ ਹਿੰਸਾ: ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ਵਾਲੇ ਹਾਈ ਕੋਰਟ ਦੇ ਜੱਜ ਨੇ ਮਾਮਲੇ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕੀਤਾ

ਨਵੇਂ ਕਿਰਤ ਕਾਨੂੰਨਾਂ ਦੇ ਛੇਤੀ ਲਾਗੂ ਹੋਣ ਦੀ ਉਮੀਦ ਜਤਾਈ

  • fb
  • twitter
  • whatsapp
  • whatsapp
Advertisement

ਲਖਨਊ, 27 ਅਪਰੈਲ

ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਦੇ ਜਸਟਿਸ ਰਾਜੀਵ ਸਿੰਘ ਨੇ ਲਖੀਮਪੁਰ ਖੀਰੀ ਹਿੰਸਾ ਸਬੰਧੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ। ਸੁਪਰੀਮ ਕੋਰਟ ਵੱਲੋਂ 18 ਅਪਰੈਲ ਨੂੰ ਜ਼ਮਾਨਤ ਰੱਦ ਕੀਤੇ ਜਾਣ ਤੋਂ ਬਾਅਦ ਆਸ਼ੀਸ਼ ਨੇ ਐਤਵਾਰ ਨੂੰ ਲਖੀਮਪੁਰ ਖੀਰੀ ਦੀ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਜਸਟਿਸ ਸਿੰਘ ਨੇ ਪਹਿਲਾਂ ਆਸ਼ੀਸ਼ ਨੂੰ ਜ਼ਮਾਨਤ ਦਿੱਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ 18 ਅਪਰੈਲ ਨੂੰ ਰੱਦ ਕਰ ਦਿੱਤਾ ਸੀ। ਕੇਸ ਦੀ ਸੁਣਵਾਈ ਲਈ ਨਵੇਂ ਜੱਜ ਦੀ ਨਾਮਜ਼ਦਗੀ ਤੋਂ ਬਾਅਦ ਅਦਾਲਤ ਕੇਸ ਦੀ ਅਗਲੀ ਸੁਣਵਾਈ ਲਈ ਤਰੀਕ ਤੈਅ ਕਰੇਗੀ।

Advertisement

Advertisement
Advertisement
×