ਗਰੇਵਾਲ ਅਕੈਡਮੀ ਨੇ ਸਮਾਗਮ ਕਰਵਾਇਆ

ਪੱਤਰ ਪ੍ਰੇਰਕ ਸ਼ੇਰਪੁਰ, 12 ਦਸੰਬਰ ਗਰੇਵਾਲ ਅਕੈਡਮੀ ਸ਼ੇਰਪੁਰ ਨੇ ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਵਿਖੇ ਇੱਕ ਧਾਰਮਿਕ ਸਮਾਗਮ ਸੰਸਥਾ ਦੇ ਮੁੱਖ ਪ੍ਰਬੰਧਕ ਦਲਵੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਿਸ ਤਹਿਤ ਅਖੰਡ ਪਾਠ ਦੇ ਭੋਗ ਉਪਰੰਤ ਅਕੈਡਮੀ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ’ਚ ਵੀ ਭਾਗ ਲਿਆ।ਸਿੱਖ ਬੁੱਧੀਜੀਵੀ ਮੰਚ  ਪੰਜਾਬ ਦੇ ਪ੍ਰਧਾਨ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਗਰੇਵਾਲ ਅਕੈਡਮੀ  ਵਿਦਿਆਰਥੀਆਂ ਨੂੰ ਮਿਆਰੀ ਵਿੱਦਿਆ ਪ੍ਰਦਾਨ ਕਰਨ ਦੇ ਨਾਲ ਨਾਲ ਧਾਰਮਿਕ ਵਿੱਦਿਆ ਦੇ ਕੇ ਬਾਣੀ ਤੇ ਬਾਣੇ ਨਾਲ ਜੋੜੀ ਰੱਖਣ, ਅਮੀਰ ਵਿਰਸੇ ਨਾਲ ਜੋੜਨ ਅਤੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੇ ਧਾਰਨੀ ਬਣਾਉਣ ’ਚ ਯੋਗਦਾਨ ਪਾ ਰਹੀ ਹੈ। ਸਿੱਖ ਵਿਦਵਾਨ ਗੁਰਜੰਟ ਸਿੰਘ ਬਰਨਾਲਾ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਵੱਲੋਂ ਸਮਾਜਿਕ ਖੇਤਰ ’ਚ ਪਾਏ ਜਾ ਰਹੇ ਧਾਰਮਿਕ ਯੋਗਦਾਨ ਬਦਲੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All