ਸਕੂਲ ’ਚ ਭੰਨ੍ਹ-ਤੋੜ ਕਰਨ ਵਾਲਿਆਂ ਖਿਲਾਫ਼ ਕੇਸ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 11 ਸਤੰਬਰ ਬੱਸ ਡਰਾਈਵਰ ਵੱਲੋਂ ਸਕੂਲ ’ਚ ਪੜ੍ਹਨ ਵਾਲੀ ਚਾਰ ਸਾਲ ਦੀ ਬੱਚੀ ਦੇ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਮੰਗਲਵਾਰ ਨੂੰ ਬੱਚੀ ਦੇ ਹੱਕ ’ਚ ਪ੍ਰਦਰਸ਼ਨ ਕਰਨ ਦੌਰਾਨ ਸਕੂਲ ’ਚ ਭੰਨ੍ਹ-ਤੋੜ ਕਰਨ ਵਾਲੇ ਬੱਚਿਆਂ ਦੇ ਮਾਪਿਆਂ ’ਤੇ ਥਾਣਾ ਹੈਬੋਵਾਲ ਦੀ ਪੁਲੀਸ ਨੇ ਕੇਸ ਦਰਜ ਕੀਤਾ ਹੈ। ਇਹ ਮਾਮਲਾ ਪੁਲੀਸ ਨੇ ਸਕੂਲ ਦੇ ਡਾਇਰੈਕਟਰ ਪਿੰਡ ਲਾਦੀਆਂ ਵਾਸੀ ਨਵਜੋਤ ਸਿੰਘ ਦੀ ਸ਼ਿਕਾਇਤ ’ਤੇ ਪਿੰਡ ਲਾਦੀਆ ਕਲਾਂ ਦੇ ਰਹਿਣ ਵਾਲੇ ਦਵਿੰਦਰ ਸਿੰਘ, ਸੁਖਦੇਵ ਸਿੰਘ ਤੇ ਅਣਪਛਾਤੇ ਲੋਕਾਂ ਖਿਲਾਫ਼ ਸਕੂਲ ’ਚ ਦਾਖਲ ਹੋ ਕੇ ਕੁੱਟਮਾਰ ਕਰਨ ਤੇ ਤੋੜ ਫੋੜ ਕਰਨ ਦਾ ਦਰਜ ਕੀਤਾ ਹੈ। ਪੁਲੀਸ ਹੁਣ ਸਕੂਲ ’ਚ ਲੱਗੇ ਸੀਸੀਟੀਵੀ ਕੈਮਰੇ, ਦੇ ਆਧਾਰ ’ਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਬਾਗ਼ੀ ਕਾਂਗਰਸੀ ਆਗੂ ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਪਾਰਟੀ ਵੱਲੋਂ ਪਾਇਲਟ ਦੀ ਘਰ ਵਾਪਸੀ ਲਈ ਫਾਰਮੂਲਾ ਤਿਆਰ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All