ਪਾਕਿਸਤਾਨ: ਸੁਪਰੀਮ ਕੋਰਟ ਨੇ ਸਰਕਾਰ ਤੋਂ ਕੌਮੀ ਸੁਰੱਖਿਆ ਪਰਿਸ਼ਦ ਦੀ ਮੀਟਿੰਗ ਦੇ ਵੇਰਵੇ ਮੰਗੇ
ਮੈਡੀਕਲ ਦਾਖ਼ਲਾ ਪ੍ਰੀਖਿਆ ‘ਨੀਟ’ 17 ਜੁਲਾਈ ਨੂੰ
Advertisement
ਇਸਲਾਮਾਬਾਦ, 6 ਅਪਰੈਲ
ਪਾਕਿਸਤਾਨ ਦੀ ਸੁਪਰੀਮ ਕੋਰਟ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤੇ ਨੂੰ ਖਾਰਜ ਕਰਨ ਅਤੇ ਰਾਸ਼ਟਰਪਤੀ ਵੱਲੋਂ ਸੰਸਦ ਨੂੰ ਭੰਗ ਕਰਨ ਦੇ ਮਾਮਲੇ ‘ਤੇ ਸਰਕਾਰ ਤੋਂ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੀ ਬੈਠਕ ਦੇ ਵੇਰਵੇ ਮੰਗਦਿਆਂ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ ਹੈ।
Advertisement
Advertisement
Advertisement
×


