ਸਰਕਾਰੀ ਆਈਟੀਆਈ (ਲੜਕੇ) ਵਿੱਚ ਰੁਜ਼ਗਾਰ ਮੇਲਾ ਅੱਜ

ਨਿੱਜੀ ਪੱਤਰ ਪ੍ਰੇਰਕ ਪਟਿਆਲਾ, 19 ਸਤੰਬਰ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹੇ ’ਚ ਪੰਜ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਤਹਿਤ ਭਲਕੇ 20 ਸਤੰਬਰ ਨੂੰ ਸਰਕਾਰੀ ਆਈਟੀਆਈ (ਲੜਕੇ) ਮਾਡਲ ਟਾਊਨ ਵਿਖੇ ਪਹਿਲਾ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿਚ ਵੱਖ-ਵੱਖ ਖੇਤਰਾਂ ਤੋਂ ਸਥਾਨਕ ਅਤੇ ਮਲਟੀਨੈਸ਼ਨਲ ਕੰਪਨੀਆਂ ਬੁਲਾਈਆਂ ਗਈਆਂ ਹਨ। ਮੇਲੇ ’ਚ ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਮੁੱਖ ਮਹਿਮਾਨ ਹੋਣਗੇ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿਚ ਪਹਿਲਾ ਰੁਜ਼ਗਾਰ ਮੇਲਾ 20 ਸਤੰਬਰ ਨੂੰ ਸਰਕਾਰੀ ਆਈਟੀਆਈ ਲੜਕੇ ਮਾਡਲ ਟਾਊਨ ਵਿਖੇ ਲਗਾਇਆ ਜਾ ਰਿਹਾ ਹੈ ਅਤੇ 24 ਸਤੰਬਰ ਨੂੰ ਸਰਕਾਰੀ ਬਹੁ-ਤਕਨੀਕੀ ਕਾਲਜ ਲੜਕੀਆਂ, 26 ਸਤੰਬਰ ਨੂੰ ਆਰੀਅਨਜ਼ ਗਰੁੱਪ ਆਫ ਕਾਲਜ਼ਿਸ, ਰਾਜਪੁਰਾ, 27 ਸਤੰਬਰ ਨੂੰ ਆਈਟੀਆਈ ਲੜਕੇ ਰਾਜਪੁਰਾ ਅਤੇ 28 ਸਤੰਬਰ ਨੂੰ ਚਿਤਕਾਰਾ ਯੂਨੀਵਰਸਿਟੀ ਰਾਜਪੁਰਾ ਵਿੱਚ ਰੁਜ਼ਗਾਰ ਮੇਲਾ ਲਗਾਇਆ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All