DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ’ਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ: ਕਈ ਘੰਟਿਆਂ ਦੇ ਲੱਗ ਰਹੇ ਨੇ ਕੱਟ

ਕਪੂਰਥਲਾ ਅਤੇ ਮਾਛੀਵਾੜਾ ਬਲਾਕ ਦੀ ਵੀ ਕੌਮੀ ਐਵਾਰਡ ਲਈ ਚੋਣ; 24 ਨੂੰ ਪ੍ਰਧਾਨ ਮੰਤਰੀ ਵੱਲੋਂ ਦਿੱਤੇ ਜਾਣਗੇ ਪੁਰਸਕਾਰ

  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 12 ਅਪਰੈਲ

Advertisement

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ 300 ਯੂਨਿਟ ਮੁਫਤ ਦੇਣ ਲਈ ਪੱਬਾਂ ਭਾਰ ਹੋ ਰਹੀ ਹੈ ਪਰ ਸੂਬੇ ਵਿੱਚ ਕੋਲੇ ਦੀ ਘਾਟ ਕਰਕੇ ਬਿਜਲੀ ਦਾ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਸੂਬੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗ ਰਹੇ ਹਨ, ਜਿਸ ਕਰਕੇ ਲੋਕਾਂ ਨੂੰ ਵੀ ਵੱਡੀਆਂ ਮੁਸ਼ਕਲਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ 4 ਥਰਮਲ ਯੂਨਿਟ ਬੰਦ ਹਨ। ਇਸ ਨਾਲ 1410 ਮੈਗਾਵਾਟ ਦਾ ਨੁਕਸਾਨ ਹੋ ਰਿਹਾ ਹੈ। ਹਾਲਾਂਕਿ ਪੀਐੱਸਪੀਸੀਐੱਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਹੈ।

Advertisement

Advertisement
×