ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਜੁਲਾਈ
Advertisement
ਪੰਜਾਬ ਸਰਕਾਰ ਨੇ ਸੂਬੇ ਵਿੱਚ ਮੁੜ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦਿਆਂ 21 ਆਈਏਐੱਸ ਅਤੇ 47 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਹ ਆਦੇਸ਼ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਜਾਰੀ ਕੀਤੇ ਹਨ।
Advertisement
Advertisement
×


