ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 13 ਨਵੰਬਰ ਵਿਸ਼ਵ ਦੇ ਵੱਖ ਵੱਖ ਮੁਲਕਾਂ ਦੇ ਸ਼ਹਿਰਾਂ ਵਿਚ ਹਵਾ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਬਣੀ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਕਮੇਟੀ ਵਿਚ ਅੰਮ੍ਰਿਤਸਰ ਸ਼ਹਿਰ ਨੂੰ ਵੀ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ। ਇਹ ਖੁਲਾਸਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਹੈ। ਉਨ੍ਹਾਂ ਅੱਜ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੁਲਾਂਕਣ ਕਮੇਟੀ ਦੀ ਪਲੇਠੀ ਮੀਟਿੰਗ (ਦਿਸ਼ਾ) ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਨੂੰ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਨਿਊਯਾਰਕ, ਪੈਰਿਸ, ਲੰਡਨ ਸਮੇਤ ਹੋਰ ਦੇਸ਼ ਸ਼ਾਮਲ ਹਨ। ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਕਮੇਟੀ ਦੀ ਮੀਟਿੰਗ 27 ਨਵੰਬਰ ਨੂੰ ਪੈਰਿਸ ਵਿੱਚ ਹੋਵੇਗੀ, ਜਿਸ ਵਿੱਚ ਸ੍ਰੀ ਔਜਲਾ ਸ਼ਮੂਲੀਅਤ ਕਰਨਗੇ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All