ਕੇਂਦਰ ਨਾਲੋਂ ਨਾਤਾ ਤੋੜਨ ਸੁਖਬੀਰ: ਕੈਪਟਨ

ਕਿਸੇ ਵੀ ਕੀਮਤ ’ਤੇ ਬੰਦ ਨਹੀਂ ਹੋਵੇਗੀ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਪਲਾਈ: ਮੁੱਖ ਮੰਤਰੀ ਚਰਨਜੀਤ ਭੁੱਲਰ ਚੰਡੀਗੜ੍ਹ, 30 ਮਈ

ਪੰਜਾਬ ’ਚ ਖੇਤੀ ਮੋਟਰਾਂ ਨੂੰ ਮੁਫ਼ਤ ਬਿਜਲੀ ਸਪਲਾਈ ਦੇਣ ਦੇ ਮਾਮਲੇ ’ਤੇ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕਰੜੇ ਹੱਥੀਂ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਮੇ ਅਰਸੇ ਮਗਰੋਂ ਅੱਜ ਬਾਦਲਾਂ ਨੂੰ ਸਿੱਧੀ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਪੰਜਾਬ ਨੂੰ ਰਾਹਤ ਦੇਣ ਦੀ ਬਜਾਏ ਸ਼ਰਤਾਂ ਥੋਪਣ ਵਾਲੀ ਕੇਂਦਰ ਸਰਕਾਰ ਦੀ ਕੈਬਨਿਟ ’ਚੋਂ ਹਰਸਿਮਰਤ ਕੌਰ ਬਾਦਲ ਫੌਰੀ ਬਾਹਰ ਆਉਣ ਅਤੇ ਸੁਖਬੀਰ ਸਿੰਘ ਬਾਦਲ ਐੱਨਡੀਏ ਨਾਲੋਂ ਨਾਤਾ ਤੋੜਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨ ਵਿਰੋਧੀ ਫ਼ੈਸਲਾ ਲੈਣ ਦੀ ਸ਼ਰਤ ਲਾਈ ਹੈ ਪ੍ਰੰਤੂ ਉਹ ਇਸ ਨੂੰ ਸਵੀਕਾਰ ਨਹੀਂ ਕਰਨਗੇ। ਕਾਂਗਰਸ ਸਰਕਾਰ ਕਿਸੇ ਵੀ ਕੀਮਤ ’ਤੇ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਪਲਾਈ ਬੰਦ ਨਹੀਂ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

* ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਉੱਤਰੀ ਅਤੇ ਪੱਛਮੀ ਭਾਰ...

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

* ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਇਮਾਨਦਾਰੀ ਟੈਕਸ ਅਦਾ ਕਰਨ ਤੇ...

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

* ਅਕਾਲੀ ਦਲ ਨੇ ਸ਼ਰਾਬ ਮਾਫ਼ੀਆ ਖਿਲਾਫ਼ ਘੱਗਰ ਸਰਾਏ ’ਚ ਦਿੱਤਾ ਧਰਨਾ * ...

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

* ਅਯੁੱਧਿਆ ’ਚ ਭੂਮੀ ਪੂਜਨ ਮੌਕੇ ਮੋਦੀ ਅਤੇ ਹੋਰ ਆਗੂਆਂ ਨਾਲ ਮੰਚ ਕੀਤਾ ...

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਏਸ਼ਿਆਈ ਮੂਲ ਦੇ ਅਮਰੀਕੀਆਂ ਨੇ ਵੀ ਹੈਰਿਸ ਦੀ ਨਾਮਜ਼ਦਗੀ ਸਲਾਹੀ

ਸ਼ਹਿਰ

View All