ਪਾਕਿਸਤਾਨ ਤੋਂ ਹਿੰਦੂ ਸ਼ਰਨਾਰਥੀ ਜਥਾ ਭਾਰਤ ਪੁੱਜਾ

ਪੱਤਰ ਪ੍ਰੇਰਕ ਅਟਾਰੀ, 14 ਫਰਵਰੀ ਪਾਕਿਸਤਾਨ ਤੋਂ ਵੀਰਵਾਰ ਦੇਰ ਰਾਤ 34 ਮੈਂਬਰੀ ਹਿੰਦੂ ਸ਼ਰਨਾਰਥੀਆਂ ਦਾ ਜਥਾ ਵਾਹਗਾ-ਅਟਾਰੀ ਸਰਹੱਦ ਰਸਤੇ ਭਾਰਤ ਪੁੱਜ ਗਿਆ। ਇਸ ਹਿੰਦੂ ਸ਼ਰਨਾਰਥੀ ਜਥੇ ਕੋਲ 25 ਦਿਨਾਂ ਦਾ ਵੀਜ਼ਾ ਹੈ। ਜਥਾ ਹਰਿਦੁਆਰ ਸਮੇਤ ਭਾਰਤ ਦੇ ਹਿੰਦੂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰੇਗਾ, ਪਰ ਇਨ੍ਹਾਂ ਦੇ ਵਾਪਸ ਪਾਕਿਸਤਾਨ ਪਰਤਣ ਦੀ ਸੰਭਾਵਨਾ ਨਹੀਂ ਹੈ। ਇਸ ਹਿੰਦੂ ਸ਼ਰਨਾਰਥੀ ਜਥੇ ਦੇ ਮੈਂਬਰ ਆਪਣੇ ਪਰਿਵਾਰਾਂ ਅਤੇ ਸਾਮਾਨ ਸਮੇਤ ਭਾਰਤ ਆਏ ਹਨ। ਜਥੇ ਦੇ ਮੈਂਬਰਾਂ ਨੇ ਅੱਜ ਦੱਸਿਆ ਕਿ ਪਾਕਿਸਤਾਨ ਵਿੱਚ ਘੱਟਗਿਣਤੀ ਹਿੰਦੂਆਂ ਦੀ ਹਾਲਤ ਬੜੀ ਤਰਸਯੋਗ ਬਣੀ ਹੋਈ ਹੈ। ਹਿੰਦੂਆਂ ਤੇ ਅਕਸਰ ਹੀ ਤਸ਼ੱਦਦ ਹੁੰਦੇ ਹਨ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਕਰਵਾਏ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All