ਭੁਵਨੇਸ਼ਵਰ ਵਿਚ ਸਿੱਖ ਨੌਜਵਾਨ ’ਤੇ ਹਮਲੇ ਦੀ ਨਿਖੇਧੀ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 15 ਜਨਵਰੀ ਭੁਵਨੇਸ਼ਵਰ ਵਿਚ ਸਿੱਖ ਨੌਜਵਾਨ ’ਤੇ ਹਮਲਾ ਕੀਤੇ ਜਾਣ ਦੀ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿਖੇਧੀ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਬੀਤੇ ਦਿਨ ਕੁਝ ਸ਼ਰਾਰਤੀ ਅਨਸਰਾਂ ਨੇ ਸਿੱਖ ਨੌਜਵਾਨ ਪਰਵਿੰਦਰਪਾਲ ਸਿੰਘ ਉੱਪਰ ਬਿਨਾਂ ਕਿਸੇ ਕਾਰਨ ਜਾਨਲੇਵਾ ਹਮਲਾ ਕੀਤਾ ਹੈ, ਜੋ ਕਿ ਨਿੰਦਣਯੋਗ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All