ਰੋਡਵੇਜ਼ ਨੇ ਤਰਨ ਤਾਰਨ ਤੋਂ ਨੈਨੀਤਾਲ ਲਈ ਬੱਸ ਚਲਾਈ

ਪੱਤਰ ਪ੍ਰੇਰਕ ਤਰਨ ਤਾਰਨ, 5 ਦਸੰਬਰ ਪੰਜਾਬ ਰੋਡਵੇਜ਼ ਨੇ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਤਰਨ-ਤਾਰਨ ਤੋਂ ਨੈਨੀਤਾਲ ਲਈ ਬੱਸ ਸ਼ੁਰੂ ਕੀਤੀ ਹੈ। ਅੱਜ ਰੋਡਵੇਜ਼ ਦੇ ਡਿੱਪੂ ਵਿਚ ਕੀਤੇ ਸਮਾਗਮ ਦੌਰਾਨ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਨੈਨੀਤਾਲ ਲਈ ਰਵਾਨਾ ਕੀਤਾ। ਡਿੱਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ ਦੀ ਅਗਵਾਈ ਹੇਠ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਅਗਨੀਹੋਤਰੀ ਨੇ ਕਿਹਾ ਕਿ ਇਹ ਬੱਸ ਚਲਾਉਣ ਨਾਲ ਇਲਾਕੇ ਦੇ ਲੋਕਾਂ ਦੀ ਚਿਰਾਂ ਦੀ ਮੰਗ ਪੂਰੀ ਕੀਤੀ ਗਈ ਹੈ। ਸ੍ਰੀ ਬੱਗਾ ਨੇ ਦੱਸਿਆ ਕਿ ਇਹ ਬੱਸ ਰੋਜ਼ਾਨਾ ਸਵੇਰੇ 10 ਵਜੇ ਇੱਥੋਂ ਅੰਮ੍ਰਿਤਸਰ ਲਈ ਰਵਾਨਾ ਹੋਇਆ ਕਰੇਗੀ, ਜਿੱਥੋਂ ਅੱਗੇ ਜਲੰਧਰ, ਅੰਬਾਲਾ ਆਦਿ ਸਟੇਸ਼ਨਾਂ ਤੋਂ ਹੁੰਦੀ ਹੋਈ ਅਗਲੀ ਸਵੇਰ ਛੇ ਵਜੇ ਨੈਨੀਤਾਲ ਪੁੱਜਿਆ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਬੈਂਸ ਭਰਾ ਤੇ ਹਮਾਇਤੀ ਘੱਗਰ ਦਰਿਆ ਦੇ ਪੁਲ ਹੇਠ ਧਰਨੇ ’ਤੇ ਬੈਠੇ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All