ਲੌਕਡਾਊਨ ਤੋਂ ਪ੍ਰੇਸ਼ਾਨ ਨਾਬਾਲਗ ਕੁੜੀ ਨੇ ਫਾਹਾ ਲਿਆ

ਪੱਤਰ ਪ੍ਰੇਰਕ ਨਿਹਾਲ ਸਿੰਘ ਵਾਲਾ, 28 ਮਈ

ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਦੀ 15 ਸਾਲਾ ਲੜਕੀ ਨੇ ਪੱਖੇ ਨਾਲ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਹ ਦਸਵੀਂ ਜਮਾਤ ਦੀ ਵਿਦਿਆਰਥਣ ਸੀ। ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਲੜਕੀ ਪੜ੍ਹਾਈ ਵਿੱਚ ਹੁਸ਼ਿਆਰ ਸੀ ਪਰ ਤਾਲਬੰਦੀ ਕਾਰਨ ਮਨ ’ਤੇ ਪੜ੍ਹਾਈ ਦਾ ਬੋਝ ਰੱਖਦੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All