ਸੁਖਬੀਰ ਬਾਦਲ ਨੇ ਆੜ੍ਹਤੀਆ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ। -ਫੋਟੋ: ਬਾਵਾ

ਪੱਤਰ ਪ੍ਰੇਰਕ ਘੁਮਾਣ, 7 ਦਸੰਬਰ ਪਿਛਲੇ ਦਿਨੀਂ ਕਸਬਾ ਘੁਮਾਣ ਦੇ ਆੜ੍ਹਤੀ ਜਗਜੀਤ ਸਿੰਘ ਨੇ ਝੋਨੇ ਵਿਚ ਘਾਟਾ ਪੈਣ ਕਰਕੇ ਖ਼ੁਦਕੁਸ਼ੀ ਕਰ ਲਈ ਸੀ, ਦੇ ਪਰਿਵਾਰ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਸਾਂਝਾ ਕੀਤਾ। ਸ੍ਰੀ ਬਾਦਲ ਨੇ ਇਸ ਮੌਕੇ ਕਿਹਾ ਕਿ ਦੋਸ਼ੀ ਬਖਸ਼ੇ ਨਹੀਂ ਜਾਣਗੇ ਤੇ ਜਿੰਨਾ ਚਿਰ ਦੋਸ਼ੀ ਸਲਾਖਾਂ ਪਿੱਛੇ ਨਹੀਂ ਦਿੱਤੇ ਜਾਂਦੇ, ਅਕਾਲੀ ਦਲ ਚੁੱਪ ਨਹੀਂ ਬੈਠੇਗਾ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਪੂਰਾ ਇਨਸਾਫ ਦਿਵਾਇਆ ਜਾਵੇਗਾ। ਇਸ ਸਬੰਧੀ ਉੱਚ-ਪੱਧਰੀ ਜਾਂਚ ਕਰਵਾਉਣ ਲਈ ਸਰਕਾਰ ’ਤੇ ਦਬਾਅ ਪਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਲਦੀ ਹੀ ਪੀੜਤ ਪਰਿਵਾਰ ਨੂੰ ਚੰਡੀਗੜ੍ਹ ਬੁਲਾ ਕੇ ਡੀਜੀਪੀ ਤੇ ਗਵਰਨਰ ਪੰਜਾਬ ਨਾਲ ਮੁਲਾਕਾਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ। ਕਿਸੇ ਨੂੰ ਇਨਸਾਫ ਨਹੀਂ ਮਿਲ ਰਿਹਾ, ਪਰ ਅਕਾਲੀ ਦਲ ਇਸ ਤਰ੍ਹਾਂ ਨਹੀਂ ਹੋਣ ਦੇਵੇਗਾ। ਇਸ ਤੋਂ ਪਹਿਲਾਂ ਪਰਿਵਾਰ ਤੇ ਆੜ੍ਹਤੀਆਂ ਨੇ ਸ੍ਰੀ ਬਾਦਲ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ। ਇਸ ਮੌਕੇ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਹਲਕਾ ਇੰਚਾਰਜ ਮੰਗਲ ਸਿੰਘ, ਕੈਪਟਨ ਬਲਬੀਰ ਸਿੰਘ ਬਾਠ, ਸਰਦੂਲ ਸਿੰਘ ਚੀਮਾ, ਕਸ਼ਮੀਰ ਸਿੰਘ ਬਰਿਆਰ, ਕੁਲਵੰਤ ਸਿੰਘ ਚੀਮਾ ਤੇ ਹਰਦਿਆਲ ਸਿੰਘ ਭਾਮ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਪਰਮਾਣੂ ਹਥਿਆਰ ਅਤੇ ਮਨੁੱਖਤਾ ਦਾ ਭਲਕ

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੇਰੇ ਪਿੰਡ ਦੇ ਸ਼ਹੀਦਾਂ ਦੀ ਅਲੋਕਾਰ ਗਾਥਾ!

ਮੁੱਖ ਖ਼ਬਰਾਂ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਜ਼ਹਿਰੀਲੀ ਸ਼ਰਾਬ ਹਾਦਸੇ ਦੇ ਮੁਲਜ਼ਮਾਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਕੈਪਟਨ

ਤਰਨਤਾਰਨ ਵਿੱਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ ; ਮੁਆਵਜ਼ਾ ਰਾਸ਼ੀ ਵ...

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸ...

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੋਵਿਡ-19: ਮੁਲਕ ਵਿੱਚ ਇਕ ਦਿਨ ਵਿੱਚ ਆਏ ਰਿਕਾਰਡ 62000 ਤੋਂ ਵਧ ਕੇਸ

ਕੁਲ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ, 886 ਵਿਅਕਤੀ ਜ਼ਿੰਦਗੀ ਦੀ ਜੰਗ...

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਰੀਆ ਦੀ ਲੁੱਕਣ ਮੀਟੀ ਖਤਮ; ਪੁੱਛਗਿਛ ਲਈ ਈਡੀ ਦਫ਼ਤਰ ਪੁੱਜੀ

ਕਈ ਸਵਾਲਾਂ ਦੇ ਜਵਾਬ ਦੇਣ ਵਿੱਚ ਹੋ ਰਹੀ ਹੈ ਮੁਸ਼ਕਲ, ਲਿਖਤੀ ਦੇਣੇ ਪੈ ਰਹ...

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸ਼ਹਿਰ ਦੀਆਂ ਭੀੜ-ਭੜੱਕੇ ਵਾਲੀਆਂ ਮਾਰਕੀਟਾਂ ਵਿੱਚ ਜਿਸਤ- ਟਾਂਕ ਫਾਰਮੁੂਲਾ ਲਾਗੂ

ਸੈਕਟਰ-22 ਮੋਬਾਈਲ ਮਾਰਕੀਟ ਵਿਚਲੀਆਂ ਚਾਰ ਮਾਰਕੀਟਾਂ 6 ਦਿਨਾਂ ਲਈ ਬੰਦ; ...

ਸ਼ਹਿਰ

View All