ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਮੀਂਹ ਜਾਰੀ, ਸੋਮਵਾਰ ਨੂੰ ਕਿਣ-ਮਿਣ ਦੀ ਸੰਭਾਵਨਾ
ਨੇਤਾਜੀ ਦੇ ਪਰਿਵਾਰਕ ਮੈਂਬਰਾਂ ਦਾ ਦਾਅਵਾ
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 23 ਜਨਵਰੀ
Advertisement
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈ ਰਿਹਾ ਹੈ, ਜਿਸ ਕਾਰਨ ਠੰਢ ਵੱਧ ਗਈ ਹੈ। ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸੇ ਵਿੱਚ 36 ਘੰਟਿਆਂ ਤੋਂ ਰੁੱਕ-ਰੁੱਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸਾਰਾ ਦਿਨ ਮੀਂਹ ਅਤੇ ਸੀਤ ਹਵਾਵਾਂ ਚੱਲਣਗੀਆਂ ਜਦੋਂ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਣਾ ਹੈ। ਤਾਪਮਾਨ ਡਿੱਗਣ ਕਰਕੇ ਲੋਕ ਵੀ ਘਰਾਂ ਵਿੱਚ ਬੈਠੇ ਹਨ।
Advertisement
Advertisement
×


