DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ਼ਰਧਾ ਕਤਲ ਕਾਂਡ: ਆਫ਼ਤਾਬ 13 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ, ਨਾਰਕੋ ਟੈਸਟ 28 ਨੂੰ ਕਰਨ ਦੀ ਸੰਭਾਵਨਾ

ਨਵੀਂ ਦਿੱਲੀ, 26 ਨਵੰਬਰ ਇਥੋਂ ਦੀ ਸਾਕੇਤ ਅਦਾਲਤ ਨੇ ਸ਼ਰਧਾ ਵਾਕਰ ਕਤਲ ਕੇਸ ਦੇ ਮੁਲਜ਼ਮ ਆਫ਼ਤਾਬ ਅਮੀਨ ਪੂਨਾਵਾਲਾ ਨੂੰ 13 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਆਫ਼ਤਾਬ ਦਾ ਨਾਰਕੋ ਟੈਸਟ 28 ਨਵੰਬਰ ਨੂੰ ਕਰਨ ਦੀ ਸੰਭਾਵਨਾ ਹੈ। ਦਿੱਲੀ ਪੁਲੀਸ ਨੇ ਇਸ ਤੋਂ ਪਹਿਲਾਂ ਦੱਸਿਆ ਸੀ ਕਿ ਪੀੜਤਾ ਦੇ ਸਰੀਰ ਦੇ ਟੁਕੜਿਆਂ […]

  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 26 ਨਵੰਬਰ

ਇਥੋਂ ਦੀ ਸਾਕੇਤ ਅਦਾਲਤ ਨੇ ਸ਼ਰਧਾ ਵਾਕਰ ਕਤਲ ਕੇਸ ਦੇ ਮੁਲਜ਼ਮ ਆਫ਼ਤਾਬ ਅਮੀਨ ਪੂਨਾਵਾਲਾ ਨੂੰ 13 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਆਫ਼ਤਾਬ ਦਾ ਨਾਰਕੋ ਟੈਸਟ 28 ਨਵੰਬਰ ਨੂੰ ਕਰਨ ਦੀ ਸੰਭਾਵਨਾ ਹੈ। ਦਿੱਲੀ ਪੁਲੀਸ ਨੇ ਇਸ ਤੋਂ ਪਹਿਲਾਂ ਦੱਸਿਆ ਸੀ ਕਿ ਪੀੜਤਾ ਦੇ ਸਰੀਰ ਦੇ ਟੁਕੜਿਆਂ ਦੇ ਡੀਐੱਨਏ ਟੈਸਟ ਦੀ ਰਿਪੋਰਟ ਪੁਲੀਸ ਨੂੰ ਨਹੀਂ ਮਿਲੀ ਹੈ।

Advertisement

Advertisement
Advertisement
×