ਸਿੱਧੂ ਮੂਸੇਵਾਲਾ ਕਤਲ ਕਾਂਡ: ਪਵਨ, ਮੋਨੂੰ ਡਾਗਰ ਅਤੇ ਨਸੀਬ ਦਾ ਵੀ 7 ਦਿਨ ਦਾ ਪੁਲੀਸ ਰਿਮਾਂਡ
12 ਮਹੀਨੇ ਕੰਮ ਕਰਵਾ ਕੇ ਤਨਖ਼ਾਹ ਅੱਠ ਮਹੀਨਿਆਂ ਦੇਣ ਦੇ ਫ਼ੈਸਲੇ ਦਾ ਵਿਰੋਧ
Advertisement
ਜੋਗਿੰਦਰ ਸਿੰਘ ਮਾਨ
ਮਾਨਸਾ, 15 ਜੂਨ
Advertisement
ਸਿੱਧੂ ਮੂਸੇਵਾਲਾ ਦੇ ਕਤਲ ਲਈ ਮਾਨਸਾ ਪੁਲੀਸ ਵਲੋਂ ਪਹਿਲਾਂ ਤੋਂ ਹੀ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮੋਨੂੰ ਡਾਗਰ, ਪਵਨ ਤੇ ਨਸੀਬ ਖ਼ਾਨ ਨੂੰ ਅੱਜ ਬਾਅਦ ਦੁਪਹਿਰ ਇਥੋਂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਤਿੰਨਾਂ ਦਾ 7 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।
Advertisement
Advertisement
×


