DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਤਪਨ ਕੁਮਾਰ ਡੇਕਾ ਆਈਬੀ ਦੇ ਨਵੇਂ ਮੁਖੀ, ਰਾਅ ਪ੍ਰਮੁੱਖ ਦਾ ਕਾਰਜਕਾਲ ਸਾਲ ਵਧਾਇਆ

ਦੋਸ਼ੀ ਨੇ ਰਾਜਸਥਾਨ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਦਿੱਤੀ ਸੀ ਚੁਣੌਤੀ

  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 24 ਜੂਨ

ਸੀਨੀਅਰ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਅਧਿਕਾਰੀ ਤਪਨ ਕੁਮਾਰ ਡੇਕਾ ਨੂੰ ਅੱਜ ਇੰਟੈਲੀਜੈਂਸ ਬਿਊਰੋ (ਆਈਬੀ) ਦਾ ਮੁਖੀ ਨਿਯੁਕਤ ਕੀਤਾ ਗਿਆ। ਉਹ ਅਰਵਿੰਦ ਕੁਮਾਰ ਦੀ ਥਾਂ ਲੈਣਗੇ, ਜਿਨ੍ਹਾਂ ਦਾ ਵਧਿਆ ਹੋਇਆ ਕਾਰਜਕਾਲ 30 ਜੂਨ ਨੂੰ ਖਤਮ ਹੋ ਰਿਹਾ ਹੈ। ਉਨ੍ਹਾਂ ਨੂੰ ਦੋ ਸਾਲਾਂ ਲਈ ਆਈਬੀ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਉਹ ਹਿਮਾਚਲ ਪ੍ਰਦੇਸ਼ ਕੇਡਰ ਦੇ 1988 ਬੈਚ ਦੇ ਆਈਪੀਐੱਸ ਅਧਿਕਾਰੀ ਹਨ। ਇਸ ਦੌਰਾਨ ‘ਰਿਸਰਚ ਐਂਡ ਐਨਾਲਿਸਿਸ ਵਿੰਗ’ (ਰਾਅ) ਦੀ ਅਗਵਾਈ ਕਰ ਰਹੇ ਸਾਮੰਤ ਗੋਇਲ ਦਾ ਕਾਰਜਕਾਲ ਇਕ ਸਾਲ ਹੋਰ ਵਧਾ ਦਿੱਤਾ ਗਿਆ ਹੈ।

Advertisement

Advertisement
Advertisement
×