ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ: ਪੰਜਾਬ ਸਰਕਾਰ ਹਲਵਾਰਾ ਹਵਾਈ ਅੱਡੇ ਦੀ ਸ਼ਾਨਦਾਰ ਇਮਾਰਤ ਦੀ ਉਸਾਰੀ ਕਰਵਾਏਗੀ: ਮਾਨ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 16 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਪੁੱਜ ਕੇ ਸ਼ਹੀਦੀ ਦਿਹਾੜੇ ਮੌਕੇ ਐਲਾਨ ਕੀਤਾ ਕਿ ਹਲਵਾਰਾ ਹਵਾਈ ਅੱਡੇ ਦੀ ਸ਼ਾਨਦਾਰ ਇਮਾਰਤ ਦਾ ਨਿਰਮਾਣ 48.90 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਇਸ ਨੂੰ ਪੂਰੀ ਤਸੱਲੀ ਨਾਲ ਕਾਗ਼ਜ਼ੀ ਕਾਰਵਾਈ […]
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 16 ਨਵੰਬਰ
Advertisement
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਪੁੱਜ ਕੇ ਸ਼ਹੀਦੀ ਦਿਹਾੜੇ ਮੌਕੇ ਐਲਾਨ ਕੀਤਾ ਕਿ ਹਲਵਾਰਾ ਹਵਾਈ ਅੱਡੇ ਦੀ ਸ਼ਾਨਦਾਰ ਇਮਾਰਤ ਦਾ ਨਿਰਮਾਣ 48.90 ਕਰੋੜ ਦੀ ਲਾਗਤ ਨਾਲ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਇਸ ਨੂੰ ਪੂਰੀ ਤਸੱਲੀ ਨਾਲ ਕਾਗ਼ਜ਼ੀ ਕਾਰਵਾਈ ਪੂਰੀ ਕਰਕੇ ਬਹੁਤ ਜਲਦ ਪੰਜਾਬੀਆਂ ਨੂੰ ਸਮਰਪਿਤ ਕੀਤਾ ਜਾਵੇਗਾ।
Advertisement
Advertisement
×


