DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਿੰਜਾਈ ਘਪਲਾ: ਮੁਹਾਲੀ ’ਚ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਤੋਂ ਪੁੱਛ ਪੜਤਾਲ ਕੀਤੀ

ਦਰਸ਼ਨ ਸਿੰਘ ਸੋਢੀ ਮੁਹਾਲੀ, 30 ਦਸੰਬਰ ਪੰਜਾਬ ਦੇ ਬਹੁਚਰਚਿਤ ਸਿੰਜਾਈ ਘਪਲੇ ਵਿੱਚ ਅੱਜ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਸਾਬਕਾ ਮੰਤਰੀ ਤੇ ਅਕਾਲੀ ਨੇਤਾ ਜਨਮੇਜਾ ਸਿੰਘ ਸੇਖੋਂ ਪਾਸੋਂ ਲੰਮੀ ਪੁੱਛ ਪੜਤਾਲ ਕੀਤੀ ਗਈ। ਪੁੱਛ ਪੜਤਾਲ ਤੋਂ ਬਾਅਦ ਮੌਕੇ ਪੱਤਰਕਾਰਾਂ ਨੇ ਸ੍ਰੀ ਸੇਖੋਂ ਨੂੰ ਰੋਕ ਕੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਅਕਾਲੀ ਆਗੂ […]

  • fb
  • twitter
  • whatsapp
  • whatsapp
Advertisement

ਦਰਸ਼ਨ ਸਿੰਘ ਸੋਢੀ

ਮੁਹਾਲੀ, 30 ਦਸੰਬਰ

Advertisement

ਪੰਜਾਬ ਦੇ ਬਹੁਚਰਚਿਤ ਸਿੰਜਾਈ ਘਪਲੇ ਵਿੱਚ ਅੱਜ ਵਿਜੀਲੈਂਸ ਬਿਊਰੋ ਵੱਲੋਂ ਮੁਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਸਾਬਕਾ ਮੰਤਰੀ ਤੇ ਅਕਾਲੀ ਨੇਤਾ ਜਨਮੇਜਾ ਸਿੰਘ ਸੇਖੋਂ ਪਾਸੋਂ ਲੰਮੀ ਪੁੱਛ ਪੜਤਾਲ ਕੀਤੀ ਗਈ। ਪੁੱਛ ਪੜਤਾਲ ਤੋਂ ਬਾਅਦ ਮੌਕੇ ਪੱਤਰਕਾਰਾਂ ਨੇ ਸ੍ਰੀ ਸੇਖੋਂ ਨੂੰ ਰੋਕ ਕੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਅਕਾਲੀ ਆਗੂ ਕੋਈ ਟਿੱਪਣੀ ਨਹੀਂ ਕਹਿ ਕੇ ਆਪਣੀ ਗੱਡੀ ਵਿੱਚ ਬੈਠ ਕੇ ਚਲੇ ਗਏ।

Advertisement

Advertisement
×