ਬਠਿੰਡਾ ਜ਼ਿਲ੍ਹੇ ’ਚ 3 ਹੋਰ ਕਰੋਨਾ ਕੇਸਾਂ ਦੀ ਪੁਸ਼ਟੀ

ਬਠਿੰਡਾ ਜ਼ਿਲ੍ਹੇ ’ਚ 3 ਹੋਰ ਕਰੋਨਾ ਕੇਸਾਂ ਦੀ ਪੁਸ਼ਟੀ

ਮਨੋਜ ਸ਼ਰਮਾ
ਬਠਿੰਡਾ, 13 ਜੁਲਾਈ

ਜ਼ਿਲ੍ਹੇ ਅੰਦਰ ਮੰਗਲਵਾਰ ਨੂੰ 3 ਵਿਅਕਤੀ ਕਰੋਨਾ ਵਾਇਰਸ ਨੂੰ ਹਰਾ ਕੇ ਆਪੋ-ਆਪਣੇ ਘਰੀ ਪਹੁੰਚੇ ਹਨ। ਅੱਜ ਦੀ ਰਿਪੋਰਟ ਅਨੁਸਾਰ 129 ਕੇਸ ਨੈਗੇਟਿਵ ਤੇ 3 ਕੇਸ ਪਾਜ਼ੇਟਿਵ ਆਏ ਹਨ।    

ਜਲਾਲਾਬਾਦ (ਚੰਦਰ ਪ੍ਰਕਾਸ਼ ਕਾਲੜਾ): ਇਥੋਂ ਦੇ ਪਿੰਡ ਰੱਤਾ ਖੇੜਾ ਨਾਲ ਸਬੰਧਤ ਇਕ 50 ਸਾਲਾ ਕਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ ਹੋ ਗਈ ਇਸ ਦੇ ਨਾਲ ਹੀ ਫਾਜ਼ਿਲਕਾ ’ਚ ਦੋ ਨਵੇਂ ਕੇਸ ਸਾਹਮਣੇ ਆਏ ਹਨ।

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਮੁਕਤਸਰ ਲਾਗਲੇ ਪਿੰਡ ਮਹਾਂਬੱਧਰ ਅਤੇ ਗਿੱਦੜਬਾਹਾ ਵਿਖੇ ਦੋ ਵਿਅਕਤੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। 

ਸਿਰਸਾ (ਪ੍ਰਭ ਦਿਆਲ): ਜ਼ਿਲ੍ਹਾ ਸਿਰਸਾ ਵਿੱਚ ਇਕ ਪਰਿਵਾਰ ਦੇ ਤਿੰਨ ਜੀਆਂ ਸਮੇਤ 14 ਨਵੇਂ ਕਰੋਨਾ ਪਾਜ਼ੇਟਿਵ ਕੇਸ ਮਿਲੇ ਹਨ। 

ਲੰਬੀ/ਡੱਬਵਾਲੀ (ਇਕਬਾਲ ਸਿੰਘ ਸ਼ਾਂਤ): ਲੰਬੀ ਅਤੇ ਡੱਬਵਾਲੀ ਵਿਖੇ ਅੱਜ ਚਾਰ ਪਾਜ਼ੇਟਿਵ ਮਰੀਜ ਪਾਏ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All