ਬਲਕਾਰ ਸਿੱਧੂ ਨੇ ਦੋ ਸਾਬਕਾ ਮੰਤਰੀਆਂ ਨੂੰ ਦਿੱਤੀ ਮਾਤ

ਬਲਕਾਰ ਸਿੱਧੂ ਨੇ ਦੋ ਸਾਬਕਾ ਮੰਤਰੀਆਂ ਨੂੰ ਦਿੱਤੀ ਮਾਤ

ਬਠਿੰਡਾ (ਸ਼ਗਨ ਕਟਾਰੀਆ): ਰਾਮਪੁਰਾ ਫੂਲ ਹਲਕੇ ’ਚ ‘ਆਪ’ ਉਮੀਦਵਾਰ ਪੰਜਾਬੀ ਗਾਇਕ ਬਲਕਾਰ ਸਿੱਧੂ ਨੇ ਦੋ ਸਿਆਸੀ ਧੁਨੰਤਰਾਂ ਨੂੰ ਸਿਕਸ਼ਤ ਦੇ ਕੇ ਆਪਣੀ ਜਿੱਤ ਦਾ ਲੋਹਾ ਮੰਨਵਾਇਆ ਹੈ। ਬਲਕਾਰ ਸਿੱਧੂ ਨੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ 10,410 ਵੋਟਾਂ ਦੇ ਫ਼ਰਕ ਨਾਲ ਹਰਾਇਆ। ਬਲਕਾਰ ਸਿੰਧੂ ਨੂੰ 56,155 ਵੋਟਾਂ ਤੇ ਸਿਕੰਦਰ ਸਿੰਘ ਮਲੂਕਾ ਨੂੰ 45,386 ਵੋਟਾਂ ਮਿਲੀਆਂ। ਇਸੇ ਹਲਕੇ ’ਚ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ 28,185 ਵੋਟਾਂ ਪਈਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All