ਬਠਿੰਡਾ: ਜਮਹੂਰੀ ਅਧਿਕਾਰ ਸਭਾ ਵਲੋਂ ਅਣਐਲਾਨੀ ਐਮਰਜੰਸੀ ਵਿਰੁੱਧ ਕਨਵੈਨਸ਼ਨ ਪ੍ਰਦਰਸ਼ਨ

ਬਠਿੰਡਾ: ਜਮਹੂਰੀ ਅਧਿਕਾਰ ਸਭਾ ਵਲੋਂ ਅਣਐਲਾਨੀ ਐਮਰਜੰਸੀ ਵਿਰੁੱਧ ਕਨਵੈਨਸ਼ਨ ਪ੍ਰਦਰਸ਼ਨ

ਮਨੋਜ ਸ਼ਰਮਾ

ਬਠਿੰਡਾ, 25 ਜੂਨ

ਜਮਹੂਰੀ ਅਧਿਕਾਰ ਸਭਾ ਦੀ ਜ਼ਿਲ੍ਹਾ ਇਕਾਈ ਬਠਿੰਡਾ ਵੱਲੋਂ ਅੱਜ ਦੇਸ਼ ਵਿੱਚ ਅਣ-ਐਲਾਨੀ ਐਮਰਜੰਸੀ, ਕਾਲੇ ਕਾਨੂੰਨਾਂ ਤੇ ਫ਼ਿਰਕਾਪ੍ਸਤੀ ਵਿਰੁੱਧ ਕਨਵੈਨਸ਼ਨ ਪੈਨਸ਼ਨਰ ਭਵਨ ਵਿਖੇ ਕਰਨ ਪਿੱਛੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਮੁਜ਼ਾਹਰਾ ਕੀਤਾ ਗਿਆ। ਅੱਜ ਦੀ ਕਨਵੈਨਸ਼ਨ ਵਿਚ ਪ੍ਰੀਜ਼ੀਡੀਅਮ ਦੀ ਜ਼ਿੰਮੇਵਾਰੀ ਸਭਾ ਦੇ ਪ੍ਰਧਾਨ ਸਕੱਤਰ ਤੋਂ ਇਲਾਵਾ ਜੋਰਾ ਸਿੰਘ ਨਸਰਾਲੀ, ਸੁਰਿੰਦਰਪ੍ਰੀਤ ਘਣੀਆ ਤੇ ਪੁਸ਼ਪ ਲਤਾ ਨੇ ਨਿਭਾਈ। ਮੰਦਰ ਜੱਸੀ ਦੇ ਗੀਤ ਨਾਲ ਸ਼ੁਰੂ ਹੋਈ ਕਨਵੈਨਸ਼ਨ ਸਬੰਧੀ ਸੰਖੇਪ ਜਾਣਕਾਰੀ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ ਵੱਲੋਂ ਦਿਤੀ ਗਈ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕੁਲਵੰਤ ਕੌਰ ਅਤੇ ਸਕੱਤਰ ਪ੍ਰਿਤਪਾਲ ਸਿੰਘ ਵੱਲੋਂ ਨਿਭਾਈ ਗਈ। ਜਮਹੂਰੀ ਹੱਕਾਂ ਦੀ ਲਹਿਰ ਬਾਰੇ ਐਡਵੋਕੇਟ ਐੱਨਕੇ ਜੀਤ, ਫ਼ਿਰਕਾਪ੍ਰਸਤੀ ਅਤੇ ਆਰਥਿਕ ਹਮਲਿਆਂ ਬਾਰੇ ਐਡਵੋਕੇਟ ਸੁਦੀਪ ਸਿੰਘ ਅਤੇ ਕਾਲੇ ਕਾਨੂੰਨਾਂ ਤੇ ਉਨ੍ਹਾਂ ਦੇ ਵਿਰੋਧ ਬਾਰੇ ਡਾ. ਅਜੀਤਪਾਲ ਸਿੰਘ ਨੇ ਦੱਸਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All