ਬਠਿੰਡਾ: ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ
ਜ਼ਿਲ੍ਹੇ ਦੇ ਪਿੰਡ ਮਹਿਰਾਜ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜਾਪ ਸਿੰਘ (18) ਪੁੱਤਰ ਦਲਜੀਤ ਸਿੰਘ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਅਤੇ ਬੀਏ ਦੀ ਪੜ੍ਹਾਈ ਕਰ ਰਿਹਾ ਸੀ। ਪਿੰਡ ਵਾਸੀਆਂ...
Advertisement
ਜ਼ਿਲ੍ਹੇ ਦੇ ਪਿੰਡ ਮਹਿਰਾਜ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਜਾਪ ਸਿੰਘ (18) ਪੁੱਤਰ ਦਲਜੀਤ ਸਿੰਘ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਅਤੇ ਬੀਏ ਦੀ ਪੜ੍ਹਾਈ ਕਰ ਰਿਹਾ ਸੀ।
ਪਿੰਡ ਵਾਸੀਆਂ ਮੁਤਾਬਕ ਨੌਜਵਾਨ ਉਸ ਵੇਲੇ ਕਰੰਟ ਦੀ ਲਪੇਟ ਵਿੱਚ ਆ ਗਿਆ, ਜਦੋਂ ਉਹ ਗੁਆਂਢੀਆਂ ਦੇ ਘਰੇ ਪਾਣੀ ਆਉਣ ਕਾਰਨ ਇਨਵਰਟਰ ਨੂੰ ਸਾਈਡ ਤੇ ਕਰ ਰਿਹਾ ਸੀ। ਇਸ ਦੌਰਾਨ ਪਰਿਵਾਰ ਵਲੋਂ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
Advertisement
Advertisement