DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਠਿੰਡਾ ਖੇਤੀਬਾੜੀ ਦਫ਼ਤਰ ਵਿੱਚੋਂ ਰਿਕਾਰਡ ਚੋਰੀ ਹੋਣ ਦੇ ਮਾਮਲੇ ਵਿਚ ਕੇਸ ਦਰਜ

  ਬਠਿੰਡਾ ਸਥਿਤ ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਪੰਜਾਬ ਦੇ ਦਫ਼ਤਰ ਵਿੱਚੋਂ ਰਿਕਾਰਡ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਡਾਇਰੈਕਟਰ ਜਸਵੰਤ ਸਿੰਘ ਬਰਾੜ ਵੱਲੋਂ ਥਾਣਾ ਕੈਨਾਲ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਡਾਇਰੈਕਟਰ ਨੇ ਦੱਸਿਆ ਕਿ 19...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਬਠਿੰਡਾ ਸਥਿਤ ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਪੰਜਾਬ ਦੇ ਦਫ਼ਤਰ ਵਿੱਚੋਂ ਰਿਕਾਰਡ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਡਾਇਰੈਕਟਰ ਜਸਵੰਤ ਸਿੰਘ ਬਰਾੜ ਵੱਲੋਂ ਥਾਣਾ ਕੈਨਾਲ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ।

Advertisement

ਡਾਇਰੈਕਟਰ ਨੇ ਦੱਸਿਆ ਕਿ 19 ਜਨਵਰੀ ਨੂੰ ਦਫ਼ਤਰ ਦਾ ਰਿਕਾਰਡ ਗਾਇਬ ਪਾਇਆ ਗਿਆ ਸੀ। ਉਨ੍ਹਾਂ ਦੇ ਬਿਆਨ ਦੇ ਆਧਾਰ ’ਤੇ ਥਾਣਾ ਕੈਨਾਲ ਵੱਲੋਂ ਹੁਣ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਸਬ ਇੰਸਪੈਕਟਰ ਗੁਰਮੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

Advertisement

Advertisement
×