ਕੱਟੀਆਂ ਪੈਨਸ਼ਨਾਂ ਬਹਾਲ ਕਰਵਾਉਣ ਲਈ ਬਠਿੰਡਾ ਵਿੱਚ ਪ੍ਰਦਰਸ਼ਨ

ਕੱਟੀਆਂ ਪੈਨਸ਼ਨਾਂ ਬਹਾਲ ਕਰਵਾਉਣ ਲਈ ਬਠਿੰਡਾ ਵਿੱਚ ਪ੍ਰਦਰਸ਼ਨ

ਮਨੋਜ ਸ਼ਰਮਾ

ਬਠਿੰਡਾ, 18 ਸਤੰਬਰ

ਦਿਹਾਤੀ ਮਜ਼ਦੂਰ ਸਭਾ ਅਤੇ ਮਜ਼ਦੂਰ ਏਕਤਾ ਸੰਘਰਸ਼ ਯੂਨੀਅਨ ਦੀਆਂ ਬਠਿੰਡਾ ਜ਼ਿਲ੍ਹਾ ਕਮੇਟੀਆਂ ਦੇ ਸੱਦੇ 'ਤੇ ਇਕੱਤਰ ਹੋਈਆਂ ਭਾਰੀ ਗਿਣਤੀ ਔਰਤਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਨੇ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਮਾਰਿਆ। ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ ਬੀਬੀ ਦਰਸ਼ਨਾ ਕੌਰ ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ਵਿੱਚ ਸ਼ਾਮਲ ਕਿਰਤੀਆਂ ਵੱਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਕੱਟੀਆਂ ਬੁਢਾਪਾ-ਵਿਧਵਾ- ਅੰਗਹੀਣ-ਆਸ਼ਰਿਤ ਪੈਨਸ਼ਨਾਂ ਫੌਰੀ ਬਹਾਲ ਕਰੇ। ਇਹ ਵੀ ਮੰਗ ਕੀਤੀ ਗਈ ਕਿ ਪੈਨਸ਼ਨਾਂ ਦੀ ਰਕਮ ਘੱਟੋ ਘੱਟ 3000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ। ਇਕੱਤਰ ਲੋਕਾਂ ਵੱਲੋਂ 25 ਸਤੰਬਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਦੀ ਪੂਰਨ ਹਿਮਾਇਤ ਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ।

ਇਸ ਮੌਕੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਵਿੱਤ ਸਕੱਤਰ ਸਾਥੀ ਮਹੀਪਾਲ, ਗੁਰਮੀਤ ਸਿੰਘ ਜੈ ਸਿੰਘ ਵਾਲਾ, ਕਾਲਾ ਸਿੰਘ ਜੈ ਸਿੰਘ ਵਾਲਾ ਅਤੇ ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਦਰਸ਼ਨ ਸਿੰਘ ਫੁੱਲੋ ਮਿੱਠੀ ਨੇ ਵਿਚਾਰ ਰੱਖੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All