ਬਠਿੰਡਾ ਵਿੱਚ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਦਾ ਧਰਨਾ

ਬਠਿੰਡਾ ਵਿੱਚ ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਦਾ ਧਰਨਾ

ਫੋਟੋ: ਪਵਨ ਸ਼ਰਮਾ

ਸ਼ਗਨ ਕਟਾਰੀ

ਆਬਠਿੰਡਾ, 22 ਸਤੰਬਰ

ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਨੇ ਅੱਜ ਇਥੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ। ਯੂਨੀਅਨ ਦੀ ਆਗੂ ਗੁਰਮੀਤ ਕੌਰ ਨੇ ਦੱਸਿਆ ਕਿ 2018 'ਚ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਸੀ। ਪੰਜਾਬ ਸਰਕਾਰ ਭੱਤੇ ਲਈ ਆਪਣੇ ਹਿੱਸੇ ਦੀ ਰਕਮ ਅਦਾ ਨਹੀਂ ਕਰ ਰਹੀ। ਉਨ੍ਹਾਂ ਰਾਸ਼ੀ ਦੀ ਅਦਾਇਗੀ ਕਰਨ, ਵਿਭਾਗ ਵਿੱਚ ਸੁਪਰਵਾਈਜ਼ਰਾਂ ਦੀਆਂ ਆਸਾਮੀਆਂ ਪੁਰ ਕਰਨ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਹਰਿਆਣਾ ਪੈਟਰਨ 'ਤੇ ਦੇਣ ਦੀ ਮੰਗ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All