ਐਮਆਰਐਸਪੀਟੀਯੂ ਵਿੱਚ ਨਾਟਕ ਮੇਲਾ ਸ਼ੁਰੂ : The Tribune India

ਐਮਆਰਐਸਪੀਟੀਯੂ ਵਿੱਚ ਨਾਟਕ ਮੇਲਾ ਸ਼ੁਰੂ

ਐਮਆਰਐਸਪੀਟੀਯੂ ਵਿੱਚ ਨਾਟਕ ਮੇਲਾ ਸ਼ੁਰੂ

ਸਮਾਗਮ ਦੌਰਾਨ ਖੇਡੇ ਨਾਟਕ ਵਿਚ ਪੇਸ਼ਕਾਰੀ ਦਿੰਦੇ ਹੋਏ ਕਲਾਕਾਰ।

ਬਠਿੰਡਾ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮਆਰਐਸਪੀਟੀਯੂ) ਦੇ ਆਡੀਟੋਰੀਅਮ ਵਿੱਚ 11ਵਾਂ ਨਾਟਕ ਮੇਲਾ ਸ਼ੁਰੂ ਹੋ ਗਿਆ ਹੈ। ਇਸ ਮੌਕੇ ਕੀਰਤੀ ਕਿਰਪਾਲ ਦੀ ਨਿਰਦੇਸ਼ਨਾ ਹੇਠ ਡਾ. ਰਵੇਲ ਸਿੰਘ ਦੇ ਲਿਖਿਆ ਨਾਟਕ ‘ਮਰਜਾਣੀਆਂ’ ਖੇਡਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਪੂਰੀ ਟੀਮ ਦੀ ਸ਼ਲਾਘਾ ਕੀਤੀ। ਇਸ ਦੌਰਾਨ ਮੌਜੂਦ ਐਮਆਰਐਸਪੀਟੀਯੂ ਦੇ ਵਾਈਸ ਚਾਂਸਲਰ ਡਾ. ਬੂਟਾ ਸਿੰਘ ਸਿੱਧੂ ਵੱਲੋਂ ਵੀ ਨਾਟਕ ਮੇਲੇ ਦੇ ਆਯੋਜਨ ਲਈ ਯੂਨੀਵਰਸਿਟੀ ਦੀ ਚੋਣ ਕਰਨ ਲਈ ਨਾਟਿਅਮ ਟੀਮ ਦਾ ਸਵਾਗਤ ਕੀਤਾ ਅਤੇ ਹਰ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਵਾਮੀ ਉਮੇਸ਼ਾਨੰਦ, ਡਾ. ਵਿਤੁਲ ਗੁਪਤਾ, ਡਾ. ਕਸ਼ਿਸ਼ ਗੁਪਤਾ ਅਤੇ ਸ਼ਹਿਰ ਦੀਆਂ ਹੋਰ ਜਾਣੀਆਂ ਮਾਣੀਆਂ ਹਸਤੀਆਂ ਮੌਜੂਦ ਸਨ। -ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All