ਫੂਡ ਸਪਲਾਈ ਮੰਤਰੀ ਕਟਾਰੂਚੱਕ ਨੇ ਬਠਿੰਡਾ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਮਨੋਜ ਸ਼ਰਮਾ ਬਠਿੰਡਾ, 29 ਅਪਰੈਲ ਪੰਜਾਬ ਸਰਕਾਰ ਦੇ ਫੂਡ ਸਪਲਾਈ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਰੂਚੱਕ ਨੇ ਸ਼ਨਿਚਰਵਾਰ ਨੂੰ ਬਠਿੰਡਾ ਦੀ ਅਨਾਜ ਮੰਡੀ ’ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਖ਼ਰੀਦ ਵਿਵਸਥਾਵਾਂ ਦੀ ਸਮੀਖਿਆ ਦੌਰਾਨ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ।...
Advertisement
ਮਨੋਜ ਸ਼ਰਮਾ
ਬਠਿੰਡਾ, 29 ਅਪਰੈਲ
ਪੰਜਾਬ ਸਰਕਾਰ ਦੇ ਫੂਡ ਸਪਲਾਈ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਰੂਚੱਕ ਨੇ ਸ਼ਨਿਚਰਵਾਰ ਨੂੰ ਬਠਿੰਡਾ ਦੀ ਅਨਾਜ ਮੰਡੀ ’ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਖ਼ਰੀਦ ਵਿਵਸਥਾਵਾਂ ਦੀ ਸਮੀਖਿਆ ਦੌਰਾਨ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਖ਼ਰੀਦ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਿਰ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਸ਼ੂਗਰ ਫੈਡ ਦੇ ਚੇਅਰਮੈਨ ਨਵਦੀਪ ਜੀਦਾ ਆਦਿ ਹਾਜ਼ਰ ਸਨ।
Advertisement
Advertisement
×