ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੇਸ਼ੀ ਦੌਰਾਨ ਝੂਠਾ ਪੁਲੀਸ ਮੁਕਾਬਲਾ ਕਰਨ ਦਾ ਖਦਸ਼ਾ : The Tribune India

ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੇਸ਼ੀ ਦੌਰਾਨ ਝੂਠਾ ਪੁਲੀਸ ਮੁਕਾਬਲਾ ਕਰਨ ਦਾ ਖਦਸ਼ਾ

ਲਾਰੈਂਸ ਬਿਸ਼ਨੋਈ ਦਾ ਬਠਿੰਡਾ ਪੇਸ਼ੀ ਦੌਰਾਨ ਝੂਠਾ ਪੁਲੀਸ ਮੁਕਾਬਲਾ ਕਰਨ ਦਾ ਖਦਸ਼ਾ

ਪੱਤਰ ਪ੍ਰੇਰਕ

ਬਠਿੰਡਾ, 23 ਸਤੰਬਰ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਜਦੋਂ ਲਾਰੈਂਸ ਬਿਸ਼ਨੋਈ ਨੂੰ ਟਰਾਂਜ਼ਿਟ ਰਿਮਾਂਡ ’ਤੇ ਚਲਦਿਆਂ ਜਦੋਂ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤਾਂ ਪੰਜਾਬ ਪੁਲੀਸ ਉਸ ਦਾ ਝੂਠਾ ਪੁਲੀਸ ਮੁਕਾਬਲਾ ਕਰ ਸਕਦੀ ਹੈ। ਉਸ ਨੇ ਇਹ ਵੀ ਖਦਸ਼ਾ ਪ੍ਰਗਟਾਇਆ ਕਿ ਉਨ੍ਹਾਂ ਦੇ ਵਿਰੋਧੀ ਗਰੋਹ ਵੀ ਉਸ ’ਤੇ ਹਮਲਾ ਕਰ ਸਕਦੇ ਹਨ। ਉਨ੍ਹਾਂ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਕੇਂਦਰੀ ਏਜੰਸੀਆਂ ਵੱਲੋਂ ਸੂਚਿਤ ਕੀਤਾ ਗਿਆ ਸੀ ਕਿ ਲਾਰੈਂਸ ’ਤੇ ਹਮਲਾ ਹੋ ਸਕਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ