ਲਿਬਰੇਸ਼ਨ ਆਗੂਆਂ ਵੱਲੋਂ ਮਜ਼ਦੂਰ ਮੁਕਤੀ ਮੋਰਚਾ ਦੇ ਧਰਨੇ ਦੀ ਹਮਾਇਤ : The Tribune India

ਲਿਬਰੇਸ਼ਨ ਆਗੂਆਂ ਵੱਲੋਂ ਮਜ਼ਦੂਰ ਮੁਕਤੀ ਮੋਰਚਾ ਦੇ ਧਰਨੇ ਦੀ ਹਮਾਇਤ

ਲਿਬਰੇਸ਼ਨ ਆਗੂਆਂ ਵੱਲੋਂ ਮਜ਼ਦੂਰ ਮੁਕਤੀ ਮੋਰਚਾ ਦੇ ਧਰਨੇ ਦੀ ਹਮਾਇਤ

ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿੱਚ ਧਰਨਾ ਦਿੰਦੇ ਹੋਏ ਮਜ਼ਦੂਰ ਜਥੇਬੰਦੀ ਦੇ ਕਾਰਕੁਨ। -ਫੋਟੋ: ਪੰਜਾਬੀ ਟ੍ਰਿਬਿਊਨ

ਮਨੋਜ ਸ਼ਰਮਾ

ਬਠਿੰਡਾ, 27 ਸਤੰਬਰ

ਇਥੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿੱਚ ਦਿਨ ਰਾਤ ਦਾ ਪੱਕਾ ਮੋਰਚਾ ਏਡੀਸੀ ਵਿਕਾਸ ਬਠਿੰਡਾ ਦੇ ਦਫ਼ਤਰ ਅੱਗੇ ਜਾਰੀ ਹੈ, ਜੋ ਕਿ ਅੱਜ 35ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ ਅਤੇ ਇਹ ਧਰਨਾ ਉਦੋਂ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੋਇਆ ਹੈ ਜਦੋਂ ਤੱਕ ਪ੍ਰਸ਼ਾਸਨ ਨਾਲ ਸਬੰਧਤ ਮਸਲਿਆਂ ’ਤੇ ਗਲਬਾਤ ਹੋ ਕੇ ਹੱਲ ਨਹੀਂ ਹੋਵੇਗਾ। ਅੱਜ ਦੇ ਧਰਨੇ ਦੌਰਾਨ ਪੁੱਜੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਅੱਜ ਦੇ ਧਰਨੇ ਦੌਰਾਨ ਸੀਪੀਆਈਐੱਮਐੱਲ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਮੈਂਬਰ ਤੇ ਪੰਜਾਬ ਦੇ ਇੰਚਾਰਜ ਪ੍ਰਸ਼ੋਤਮ ਕੁਮਾਰ, ਸੂਬਾ ਸਕੱਤਰ ਰਾਜਵਿੰਦਰ ਸਿੰਘ ਰਾਣਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੇ ਸਾਰੇ ਦਾਵੇ ਖੋਖਲੇ ਹੋ ਗਏ ਹਨ ਇਸ ਕਰ ਕੇ ਹਰ ਵਰਗ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਇਸ ਮੌਕੇ ਹਰਵਿੰਦਰ ਸਿੰਘ ਨੇ ਕਿਹਾ ਕਿ 35ਵੇਂ ਦਿਨ ਵੀ ਪ੍ਰਸ਼ਾਸਨ ਵੱਲੋਂ ਕੋਈ ਵੀ ਹੱਲ ਨਹੀਂ ਕੀਤਾ ਇਸ ਲਈ 7 ਅਕਤੂਬਰ ਨੂੰ ਵਡਾ ਇੱਕਠ ਕਰਕੇ ਤਿੱਖਾ ਐਕਸ਼ਨ ਕੀਤਾ ਜਾਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All