ਮਨਿੰਦਰਜੀਤ ਕੌਰ ਦਾ 246ਵਾਂ ਰੈਂਕ

ਮਨਿੰਦਰਜੀਤ ਕੌਰ ਦਾ 246ਵਾਂ ਰੈਂਕ

ਪ੍ਰਮੋਦ ਕੁਮਾਰ ਸਿੰਗਲਾ/ਮਨੋਜ ਸ਼ਰਮਾ
ਸ਼ਹਿਣਾ/ਬਠਿੰਡਾ, 4 ਅਗਸਤ

ਕਸਬਾ ਸ਼ਹਿਣਾ ਦੀ ਮਨਿੰਦਰਜੀਤ ਕੌਰ ਗਿੱਲ ਨੇ ਸਿਵਿਲ ਸੇਵਾਵਾਂ ਪ੍ਰੀਖਿਆ ਵਿਚ 246ਵਾਂ ਰੈਂਕ ਹਾਸਲ ਕਰ ਕੇ ਕਸਬੇ ਦਾ ਨਾਮ ਰੌਸ਼ਨ ਕੀਤਾ ਹੈ। ਮਨਿੰਦਰਜੀਤ ਕੌਰ ਪਹਿਲਾਂ ਪੀਸੀਐੱਸ ਸੀ ਅਤੇ ਬਠਿੰਡਾ ਵਿਚ ਅਸਿਸਟੈਂਟ ਕਮਿਸ਼ਨਰ ਵਜੋਂ ਸੇਵਾ ਨਿਭਾ ਰਹੀ ਸੀ। ਉਸ ਦੇ ਮਾਤਾ ਬੇਅੰਤ ਕੌਰ ਸਿਹਤ ਵਿਭਾਗ ਵਿਚ ਮੁਲਾਜ਼ਮ ਹਨ। ਅੱਜ ਨਤੀਜਾ ਆਉਣ ’ਤੇ ਮਨਿੰਦਰਜੀਤ ਦੇ ਪਿਤਾ ਜਰਨੈਲ ਸਿੰਘ, ਪਰਿਵਾਰਕ ਮੈਂਬਰਾਂ ਤੇ ਕਸਬਾ ਵਾਸੀਆਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ। ਮਨਿੰਦਰਜੀਤ ਕਸਬਾ ਸ਼ਹਿਣਾ ’ਚੋਂ ਪਹਿਲੀ ਆਈ.ਏ.ਐੱਸ. ਬਣੀ ਹੈ। ਉਹ ਬਾਬਾ ਹੀਰਾ ਸਿੰਘ ਏਕਤਾ ਸਪੋਰਟਸ ਕਲੱਬ ਅਤੇ ਬਾਲ ਭਲਾਈ ਕਮੇਟੀ ਦੀ ਮੈਂਬਰ ਵੀ ਸੀ। ਕਸਬਾ ਸ਼ਹਿਣਾ ਦੀ ਸਰਪੰਚ ਮਲਕੀਤ ਕੌਰ ਨੇ ਮੁਬਾਰਕਬਾਦ ਦਿੱਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All