ਬਠਿੰਡਾ ’ਚ ਨਗਰ ਨਿਗਮ ਸਫ਼ਾਈ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਬਠਿੰਡਾ ’ਚ ਨਗਰ ਨਿਗਮ ਸਫ਼ਾਈ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮਨੋਜ ਸ਼ਰਮਾ
ਬਠਿੰਡਾ, 26 ਨਵੰਬਰ

ਅੱਜ ਕੇਂਦਰੀ ਟਰੇਡ ਯੂਨੀਅਨਾਂ ਦੇਸ਼ ਵਿਆਪੀ ਸੱਦੇ ’ਤੇ ਬਠਿੰਡਾ ਨਗਰ ਨਿਗਮ ਸਫ਼ਾਈ ਕਰਮਚਾਰੀ ਯੂਨੀਅਨ ਅਤੇ ਸਫ਼ਾਈ ਸੇਵਕ ਯੂਨੀਅਨ ਦੇ ਬੈਨਰ ਹੇਠ ਸਫ਼ਾਈ ਕਾਮਿਆਂ ਨੇ ਪੰਜਾਬ ਸਰਕਾਰ ਅਤੇ ਨਗਰ ਨਿਗਮ ਬਠਿੰਡਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਉਨ੍ਹਾਂ ਐਲਾਨ ਕੀਤਾ ਕਿ ਭਲਕੇ 27 ਨਵੰਬਰ ਨੂੰ ਗੇਟ ਰੈਲੀ ਕੱਢੀ ਜਾਵੇਗੀ। ਇਸ ਸਫ਼ਾਈ ਕਰਮੀਂ ਯੂਨੀਅਨ ਦੇ ਪ੍ਰਧਾਨ ਵੀਰ ਭਾਨ, ਉਪ ਚੇਅਰਮੈਨ ਹੋਲਾ ਰਾਮ ਨੇ ਕਿਹਾ ਕਿ ਉਨ੍ਹਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮੋਹਨ ਲਾਲ ਚਾਵਰੀਆ ਤੇ ਅਰਜਨ ਗੌਹਰ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All