ਬੌਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਨੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਕੰਗਨਾ ਰਣੌਤ ਵੱਲੋਂ ਅਦਾਲਤ ਵਿੱਚ ਨਿੱਜੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਪਿਛਲੀ ਸੁਣਵਾਈ ਦੌਰਾਨ ਬੀਬੀ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ...
Advertisement
ਬਠਿੰਡਾ
ਸ਼ਹਿਰ ਦੇ ਪ੍ਰਤਾਪ ਨਗਰ ਇਲਾਕੇ ਵਿੱਚ ਤੜਕਸਾਰ ਕਰੀਬ 3.11 ਵਜੇ ਇੱਕ ਵੱਡੀ ਅਪਰਾਧਿਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 15 ਤੋਂ 16 ਨਕਾਬਪੋਸ਼ ਵਿਅਕਤੀ ਇਕੱਠੇ ਹੋ ਕੇ ਇੱਕ ਸੁਨਿਆਰੇ ਦੀ ਦੁਕਾਨ ਵਿੱਚ ਦਾਖ਼ਲ ਹੋਏ ਅਤੇ ਦੁਕਾਨ ਤੋਂ ਗਹਿਣਿਆਂ ਦੀ ਕਾਫੀ...
ਮੁੱਖ ਮੰਤਰੀ ਨੇ ਕਪਿਲ ਮਿਸ਼ਰਾ ਖਿਲਾਫ਼ ਕਾਨੂੰਨੀ ਕਾਰਵਾਈ ਦੀ ਕੀਤੀ ਵਕਾਲਤ; ਅਕਾਲ ਤਖ਼ਤ ’ਤੇ 15 ਨੂੰ ਪੇਸ਼ ਹੋਣ ਤੇ ਕਿਸੇ ਵੀ ਹੁਕਮ ਦੀ ਪਾਲਣਾ ਦਾ ਕੀਤਾ ਦਾਅਵਾ
ਆਗੂਆਂ ਨੇ ‘ਆਪ’ ਤੇ ਕਾਂਗਰਸ ਨੂੰ ਘੇਰਿਆ, ਪਰ ਸ਼੍ਰੋਮਣੀ ਅਕਾਲੀ ਦਲ ਦੀ ਸਿੱਧੀ ਨੁਕਤਾਚੀਨੀ ਤੋਂ ਬਚੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੂਬਾ ਸਰਕਾਰ ਉੱਤੇ ਗੈਂਗਸਟਰਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹਿਣ ਦੇ ਦੋਸ਼ ਲਗਾਉਂਦੇ ਹੋਏ ਸਰਕਾਰ ਦੀ ਕਾਰਜਸ਼ੈਲੀ ਉੱਤੇ ਉਂਗਲ ਉਠਾਈ ਹੈ। ਇੱਥੇ ਨਜ਼ਦੀਕੀ ਪਿੰਡ ਭਿੰਡਰ ਖੁਰਦ ਵਿੱਚ...
Advertisement
ਲੰਬੇ ਸਮੇਂ ਤੋਂ ਚੱਲ ਰਹੇ ਬਹਿਬਲ ਕਲਾਂ ਪੁਲੀਸ ਗੋਲੀਬਾਰੀ ਕੇਸ ਦੇ ਮੁੱਖ ਪੀੜਤ ਨੇ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਰਸਮੀ ਜਵਾਬ ਮੰਗਣ ਕਿ ਇਸ ਮਾਮਲੇ ਵਿੱਚ ਇਨਸਾਫ਼ ਵਿੱਚ ਦੇਰੀ...
ਮੁੱਖ ਮੰਤਰੀ ਚਿਹਰੇ ਬਾਰੇ ਆਖਰੀ ਫੈਸਲਾ ਖੜਗੇ ਤੇ ਰਾਹੁਲ ਵੱਲੋਂ ਲਏ ਜਾਣ ਦਾ ਦਾਅਵਾ
ਮੇਲਾ ਮਾਘੀ ਮੌਕੇ ਲੱਗਣ ਵਾਲੀ ਕੌਮੀ ਘੋੜਾ ਮੰਡੀ ਸ਼ੁਰੂ ਹੋ ਗਈ ਹੈ। ਇਸ ਮੰਡੀ ਵਿਚ ਪੰਜਾਬ ਦੇ ਨਾਲ-ਨਾਲ ਰਾਜਸਥਾਨ, ਹਰਿਆਣਾ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਗੁਜਰਾਤ ਖੇਤਰ ਦੇ ਵਪਾਰੀ ਅਤੇ ਘੋੜਾ ਪਾਲਕ ਪੁੱਜੇ ਹਨ। ਘੋੜਿਆਂ ਦੇ ਖੂਬਸੂਰਤ ਜੁੱਸੇ, ਕੱਦ ਤੇ ਸ਼ਿੰਗਾਰ...
ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਆਪਣੇ ਬਠਿੰਡਾ ਦੌਰੇ ਦੇ ਦੂਜੇ ਦਿਨ ਵਿਰੋਧੀ ਪਾਰਟੀਆਂ 'ਤੇ ਵਰ੍ਹਦਿਆਂ ਭਾਜਪਾ 'ਤੇ ਲੋਕਾਂ ਨੂੰ ਧਰਮ ਦੇ ਨਾਂ 'ਤੇ ਵੰਡਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਾਏ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਕਰੀਬ 9...
ਬਠਿੰਡਾ ਦੀ ਐਸਐਸਪੀ ਅਮਨੀਤ ਕੌਂਡਲ ਡੀਆੲੀਜੀ ਬਣੇ; ਜਯੋਤੀ ਯਾਦਵ ਨੂੰ ਐਸਐਸਪੀ ਬਠਿੰਡਾ ਨਿਯੁਕਤ ਕੀਤਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮੁਲਤਾਨੀਆ ਰੋਡ ’ਤੇ ਰੇਲ ਪਟੜੀਆਂ ਉੱਪਰ ਨਵੇਂ ਬਣੇ ਪੁਲ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਮੌਸਮ ਦੀ ਖਰਾਬੀ ਕਾਰਨ ਪ੍ਰੋਗਰਾਮ ਵਿੱਚ ਦੇਰੀ ਨਾਲ ਪੁੱਜਣ ਲਈ ਖ਼ਿਮਾ...
ਗਲੀਆਂ-ਮੁਹੱਲਿਆਂ ਵਿੱਚ ਪੈਰ-ਪੈਰ ’ਤੇ ਖ਼ਤਰਾ; ਮੁਆਵਜ਼ੇ ਦੀ ਸਹੂਲਤ ਪਰ ਪ੍ਰਕਿਰਿਆ ਲੰਮੀ
ਕਨਵੈਨਸ਼ਨ ਅਤੇ ਰੋਸ ਮੁਜ਼ਾਹਰੇ ’ਚ ਸ਼ਾਮਲ ਹੋਏ ਮੋਰਚੇ ਦੇ ਕਾਰਕੁਨ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੇ ਗੁਨਾਹ ਕਬੂਲ ਕਰਨ ਵਾਲੇ ਲੋਕਾਂ ਦੇ ਬੁਲਾਰੇ ਬਣਨ ਦੀ ਥਾਂ,...
16 ਜਨਵਰੀ ਨੂੰ ਸਮੂਹ ਜੱਥੇਬੰਦੀਆਂ ਨੂੰ ਜਿਲਾ ਪੱਧਰੀ ਧਰਨਿਆਂ ’ਚ ਸ਼ਾਮਲ ਹੋਣ ਦਾ ਸੱਦਾ
ਖਰਚ ਬਚਾਉਣ ਲਈ ਲੇਨਾਂ ਬੰਦ ਰੱਖਣ ਦੇ ਦੋਸ਼, ਵਾਪਰ ਰਹੇ ਹਾਦਸੇ; ਕਿਸਾਨ ਤੇ ਜਨਤਕ ਜਥੇਬੰਦੀਆਂ ਵੱਲੋਂ ਟੋਲ ਪ੍ਰਬੰਧਨ ਖਿਲਾਫ਼ ਰੋਸ ਪ੍ਰਦਰਸ਼ਨ ਦਾ ਐਲਾਨ
ਪੀ.ਐਸ.ਟੀ.ਐਸ.ਈ. ਪ੍ਰੀਖ਼ਿਆ ਵਿੱਚ 2798 ਅਤੇ ਐਨ.ਐਮ.ਐਮ.ਐਸ. ਪ੍ਰੀਖਿਆ ਵਿੱਚ 3010 ਵਿਦਿਆਰਥੀ ਬੈਠੇ
ਥਾਣਾ ਸਿਵਲ ਲਾਈਨਜ਼ ਬਠਿੰਡਾ ਦੀ ਪੁਲੀਸ ਨੇ ਇੱਕ ਐਕਟਿਵਾ ਸਵਾਰ ਨੂੰ 524 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਐਸ.ਪੀ.(ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ‘ਯੁੱਧ, ਨਸ਼ਿਆਂ ਵਿਰੁੱਧ’ ਮੁਹਿੰਮ...
ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਵਿੱਚ ਯੂਰੀਆ ਅਤੇ ਹੋਰ ਖਾਦਾਂ ਦੀ ਨਿਰਵਿਘਨ ਸਪਲਾਈ ਸਬੰਧੀ ਬਲਾਕ ਸੰਗਤ ਦੇ ਵੱਖ–ਵੱਖ ਡਿਸਟਰੀਬਿਊਟਰਾਂ/ਡੀਲਰਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸੰਗਤ ਦੇ ਸਮੂਹ ਡਿਸਟਰੀਬਿਊਟਰਾਂ/ਡੀਲਰਾਂ ਨੂੰ ਯੂਰੀਆ ਅਤੇ ਹੋਰ ਖਾਦਾਂ...
ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਇੱਕ ਵਫਦ ਨੇ ਅੱਜ ਸਿੱਖਿਆ ਵਿਭਾਗ ਦੇ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਨਾਲ ਮਿਲ ਕੇ ਅਧਿਆਪਕ ਵਰਗ ਨਾਲ ਜੁੜੀਆਂ ਲੰਬਿਤ ਮੰਗਾਂ ਅਤੇ ਪ੍ਰਸ਼ਾਸਕੀ ਮਸਲਿਆਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ। ਸੰਗਠਨ ਦੇ ਸੂਬਾ ਸਕੱਤਰ ਰੇਸ਼ਮ ਸਿੰਘ...
ਗਲ਼ਾ ਵੱਢਣ ਲਈ ਵਰਤਿਆ ਚਾਕੂ ਵੀ ਬਰਾਮਦ ਕੀਤਾ
ਬਠਿੰਡਾ ਜ਼ਿਲ੍ਹੇ ਦੇ ਥਾਣਾ ਸੰਗਤ ਦੇ ਐੱਸਐੱਚਓ ਦਲਜੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਹਰਿਆਣਾ ਸਰਹੱਦ ’ਤੇ ਪੈਂਦੇ ਇਲਾਕੇ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਇਕ ਮਾਮਲੇ ਵਿਚ ਢਿੱਲੀ ਕਾਰਵਾਈ ਦੇ ਦੋਸ਼ਾਂ ਦੇ ਚਲਦਿਆਂ ਕੀਤੀ ਗਈ ਹੈ।...
ਬਠਿੰਡਾ ਦਾ ਮਲਤਾਨੀਆਂ ਪੁਲ ਤਿਆਰ ਹੋਣ ਦੇ ਬਾਵਜੂਦ ਸਿਆਸੀ ਖਿੱਚੋਤਾਣ ਕਾਰਨ ਵਿਵਾਦਾਂ ’ਚ ਘਿਰ ਗਿਆ ਹੈ। ਲੋਕਾਂ ਦੀਆਂ ਰੋਜ਼ਾਨਾ ਮੁਸ਼ਕਲਾਂ ਨੂੰ ਦੇਖਦਿਆਂ ਪੁਲ ਦੀ ਟੈਸਟਿੰਗ ਦੇ ਨਾਂ ’ਤੇ ਇਸਨੂੰ ਅਸਥਾਈ ਤੌਰ ’ਤੇ ਆਮ ਲੋਕਾਂ ਲਈ ਖੋਲ੍ਹਣ ਦਾ ਐਲਾਨ ਕੀਤਾ ਗਿਆ...
ਲੋਕ ਮੋਰਚਾ ਪੰਜਾਬ ਅਤੇ ਇਨਕਲਾਬੀ ਕੇਂਦਰ ਪੰਜਾਬ ਨੇ ਅੱਜ ਸਾਂਝੇ ਤੌਰ ’ਤੇ ਨਿੱਜੀਕਰਨ ਅਤੇ ਹੋਰ ਕਥਿਤ ਲੋਕ ਮਾਰੂ ਨੀਤੀਆਂ ਵਿਰੁੱਧ ਇੱਥੇ ਟੀਚਰਜ਼ ਹੋਮ ਵਿੱਚ ਕਨਵੈਨਸ਼ਨ ਕਰਨ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਲੋਕ ਮੋਰਚਾ ਦੇ ਸੂਬਾ ਸਕੱਤਰ ਮਾ. ਜਗਮੇਲ ਸਿੰਘ...
ਬਿਜਲੀ ਸੋਧ ਬਿੱਲ-2025, ਨਵੇਂ ਲੇਬਰ ਕੋਡ’ਜ਼ ਅਤੇ ਬੀਜ ਬਿੱਲ ਖ਼ਿਲਾਫ਼ ਬਿਜਲੀ ਦਫ਼ਤਰ ਜੈਤੋ ਦੇ ਮੁਲਾਜ਼ਮਾਂ ਨੇ ਤਜਵੀਜ਼ਤ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ। ਇਸ ਮੌਕੇ ਸੰਬੋਧਨ ਕਰਦਿਆਂ ਮੁਲਾਜ਼ਮ ਯੂਨਾਈਟਡ ਆਰਗੇਨਾਈਜੇਸ਼ਨ ਪੰਜਾਬ ਦੀ ਸਬ ਡਿਵੀਜ਼ਨ ਜੈਤੋ ਦੇ ਪ੍ਰਧਾਨ ਹਰਜੀਤ ਸਿੰਘ...
‘ਬਿਜਲੀ ਸੋਧ ਬਿੱਲ-2025’, ‘ਬੀਜ ਬਿੱਲ-2025’ ਅਤੇ ‘ਲੇਬਰ ਕੋਡ’ ਦੀ ਵੀ ਕੀਤੀ ਮੁਖ਼ਾਲਫਤ
ਅੰਮ੍ਰਿਤਸਰ, ਤਲਵੰਡੀ ਸਾਬੋ ਅਤੇ ਸ੍ਰੀ ਗੋਇੰਦਵਾਲ ਸਾਹਿਬ ਵਿਚ ਹਰ ਸਹੂਲਤ ਮੁਹੱੲੀਆ ਕਰਵਾਏਗੀ ਪੰਜਾਬ ਸਰਕਾਰ
ਮੌਜੂਦਾ ਸਮੇਂ ਦੌਰਾਨ ਭਾਰਤ ਵਿੱਚ ਜਨਤਕ ਅਦਾਰਿਆਂ ਦਾ ਬਹੁਤ ਤੇਜ਼ੀ ਨਾਲ ਨਿੱਜੀਕਰਨ ਕੀਤਾ ਜਾ ਰਿਹਾ ਹੈ। ਬਹੁਤ ਸਾਰੀਆਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਨਿੱਜੀਕਰਨ ਦੇ ਵਿਰੁੱਧ ਸੰਘਰਸ਼ ਦੇ ਮੈਦਾਨ ਵਿੱਚ ਹਨ। ਦੂਜੇ ਪਾਸੇ ਸਰਮਾਏਦਾਰ ਮੁਲਕ ਇੰਗਲੈਂਡ ਵਿੱਚ ਪ੍ਰਾਈਵੇਟ ਰੇਲਵੇ ਕੰਪਨੀਆਂ...
Advertisement

