ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਸ੍ਰੀ ਅੰਮ੍ਰਿਤਸਰ ਸਾਹਿਬ ਨਿਵਾਸੀ ਸਿੱਖ ਕੈਦੀ ਸੰਦੀਪ ਸਿੰਘ ਸਨੀ ’ਤੇ ਜੇਲ੍ਹ ਅੰਦਰ ਕਥਿਤ ਤਸ਼ੱਦਦ ’ਤੇ ਚਿੰਤਾ ਪ੍ਰਗਟ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਇਸ ਵਰਤਾਰੇ ਨੂੰ ਨਿੰਦਣਯੋਗ ਕਰਾਰ ਦਿੱਤਾ। ਸਿੰਘ...
ਪਟਿਆਲਾ ਜੇਲ੍ਹ ਵਿੱਚ ਨਜ਼ਰਬੰਦ ਸ੍ਰੀ ਅੰਮ੍ਰਿਤਸਰ ਸਾਹਿਬ ਨਿਵਾਸੀ ਸਿੱਖ ਕੈਦੀ ਸੰਦੀਪ ਸਿੰਘ ਸਨੀ ’ਤੇ ਜੇਲ੍ਹ ਅੰਦਰ ਕਥਿਤ ਤਸ਼ੱਦਦ ’ਤੇ ਚਿੰਤਾ ਪ੍ਰਗਟ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੇ ਇਸ ਵਰਤਾਰੇ ਨੂੰ ਨਿੰਦਣਯੋਗ ਕਰਾਰ ਦਿੱਤਾ। ਸਿੰਘ...
ਦੇਸ਼ ਦੇ ਹਵਾਈ ਅੱਡਿਆਂ ’ਤੇ 17 ਸਤੰਬਰ ਨੂੰ ਯਾਤਰੀ ਸੇਵਾ ਦਿਵਸ ਮਨਾਇਆ ਜਾਵੇਗਾ। ਇਸ ਮੌਕੇ ਬਠਿੰਡਾ ਦੇ ਵਿਰਕ ਕਲਾਂ ਦੇ ਘਰੇਲੂ ਹਵਾਈ ਅੱਡੇ ’ਤੇ ਸਮਾਗਮ ਹੋਵੇਗਾ। ਏਅਰਪੋਰਟ ਡਾਇਰੈਕਟਰ ਸਾਂਵਰ ਮੱਲ ਸ਼ਿੰਗਾਰੀਆ ਨੇ ਦੱਸਿਆ ਕਿ ਯਾਤਰੀ ਸੇਵਾ ਦਿਵਸ ਯਾਤਰੀ ਸਹੂਲਤ, ਸੁਰੱਖਿਆ...
ਬਠਿੰਡਾ ਦੀ ਐੱਮਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਜੇ ਪੀ ਨੱਢਾ ਨੂੰ ਏਮਜ਼ ਦੇ ਪ੍ਰਮੁੱਖ ਸੁਰੱਖਿਆ ਮੈਨੇਜਰ ਖ਼ਿਲਾਫ਼ ਕਾਰਵਾਈ ਕਰਨ ਲਈ ਪੱਤਰ ਲਿਖ ਕੇ ਅਪੀਲ ਕੀਤੀ ਹੈ। ਮੰਤਰੀ ਨੂੰ ਲਿਖੇ ਪੱਤਰ ਵਿਚ ਸ਼੍ਰੋਮਣੀ ਅਕਾਲੀ...
ਪਿਛਲੇ ਕਈ ਸਾਲਾਂ ਤੋਂ ਬਿਨਾਂ ਕੁਲਪਤੀ ਦੇ ਚੱਲ ਰਹੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਨੂੰ ਆਖ਼ਿਰਕਾਰ ਨਵਾਂ ਉਪ ਕੁਲਪਤੀ ਮਿਲ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੰਜੀਵ ਕੁਮਾਰ ਸ਼ਰਮਾ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ...
ਦੁਕਾਨਾਂ ਅੱਗੇ ਬਣਾਈਆਂ ਨਜਾਇਜ਼ ਥੜੀਆਂ ਕੀਤੀਆਂ ਢਹਿ-ਢੇਰੀ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਹਰਵਿੰਦਰ ਸਿੰਘ, ਖਜ਼ਾਨਚੀ ਲਖਵਿੰਦਰ ਸਿੰਘ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਅਤੇ ਹੋਰਨਾਂ ਆਗੂਆਂ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਸ਼ਹੀਦੇ...
ਬਠਿੰਡਾ ਦੀ ਅਦਾਲਤ ਵਿੱਚ ਮਾਣਹਾਨੀ ਦੇ ਕੇਸ ਦੀ ਸੁਣਵਾਈ ਲਈ ਰਾਹ ਪੱਧਰਾ
ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਅਤੇ ਆਫ਼ਤ ਪ੍ਰਬੰਧਨ ਐਕਟ 2005 ਦੇ ਸੈਕਸ਼ਨ 34 ਤਹਿਤ ਜ਼ਿਲ੍ਹਾ ਬਠਿੰਡਾ ਦੇ 4 ਵੱਖ-ਵੱਖ ਸਰਕਾਰੀ ਸਕੂਲਾਂ ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।...
ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਵਿੱਚ ਅੱਜ ਇੱਕ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਹਾਲ ਹੀ ਦੇ ਦਿਨਾਂ ਵਿੱਚ ਵਾਪਰੀ ਇਹ ਦੂਜੀ ਵੱਡੀ ਘਟਨਾ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ...
ਬਠਿੰਡਾ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਵਿਰਕ ਕਲਾਂ ਵਿੱਚ ਅੱਜ ਸਵੇਰੇ ਇੱਕ ਪਿਓ ਵਲੋਂ ਆਪਣੀ ਧੀ ਦਾ ਦਿਨ ਦਿਹਾੜੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਦੇ ਨੰਬਰਦਾਰ ਰਾਜਵੀਰ ਸਿੰਘ ਰਾਜਾ ਦੀ...
ਅਸੀਂ ਸਿੱਖ ਰਾਜ ਦੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਤੁਰ ਪਏ। ਵਾਟ ਕਾਫ਼ੀ ਲੰਮੀ ਸੀ ਪਰ ਇੰਗਲੈਂਡ ਦੀਆਂ ਸੜਕਾਂ ਅਤੇ ਨਵੀਆਂ ਨਕੋਰ ਸਾਫ਼ ਸੁਥਰੀਆਂ ਗੱਡੀਆਂ ਉੱਤੇ ਜਾਣਾ ਕੋਈ ਮੁਸ਼ਕਿਲ ਨਹੀਂ ਲੱਗਦਾ। ਲੰਡਨ ਸ਼ਹਿਰ ਦੀ ਭਾਰੀ ਟ੍ਰੈਫਿਕ ਭਰੀਆਂ ਸੜਕਾਂ ਤੋਂ ਬਾਹਰ ਨਿਕਲ ਛੇਤੀ ਹੀ ਸਾਡੀ ਕਾਰ ਸਟੇਟ ਹਾਈਵੇਅ ’ਤੇ ਦੌੜਨ ਲੱਗੀ। ਮੇਰੇ ਦਿਲ ਵਿੱਚ ਮਹਾਰਾਜਾ ਰਣਜੀਤ ਸਿੰਘ ਦਾ ਚਾਲੀ ਸਾਲਾਂ ਦਾ ਸੁਨਹਿਰੀ ਇਤਿਹਾਸ ਘੁੰਮ ਰਿਹਾ ਸੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਬਠਿੰਡਾ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੀ ਅਗਵਾਈ ਹੇਠ ਇਕ ਵੱਡਾ ਇਕੱਠ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ...
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵੱਲੋਂ 22 ਅਗਸਤ ਨੂੰ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ (ਸਕੂਲ) 2025 ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ। ਸਰਕਲ ਦੇ ਪ੍ਰਧਾਨ ਬਲਵੰਤ ਸਿੰਘ ਕਾਲਝਰਾਣੀ ਅਤੇ ਸਕੱਤਰ ਡਾ. ਗੁਰਜਿੰਦਰ ਸਿੰਘ ਰੋਮਾਣਾ ਨੇ ਦੱਸਿਆ ਕਿ...
ਕਿਸਾਨ-ਵਿੰਗ ਜ਼ਿਲ੍ਹਾ ਬਠਿੰਡਾ ਵੱਲੋਂ ਸਟੇਟ-ਸੈਕਟਰੀ ਇੰਚਾਰਜ ਮਾਲਵਾ-ਵੈਸਟ ਜ਼ੋਨ ਪਰਮਜੀਤ ਸਿੰਘ ਕੋਟਫੱਤਾ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਲਈ 20 ਕੁਇੰਟਲ ਪਸ਼ੂਆਂ ਦੀ ਫੀਡ ਫਾਜ਼ਿਲਕਾ ਭੇਜੀ ਗਈ। ਇਸ ਮੌਕੇ ਕੋਟਫੱਤਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਪੱਧਰ ਦੇ...
ਇਥੇ ਮੂਸਾ ਚੌਕ ਲਾਗੇ ਬੁੱਧਵਾਰ ਰਾਤੀਂ ਢੱਠੇ ’ਚ ਮੋਟਰਸਾਈਕਲ ਵੱਜਣ ਨਾਲ ਆਮ ਆਦਮੀ ਪਾਰਟੀ ਯੂਥ ਵਿੰਗ ਭੀਖੀ ਦੇ ਹਲਕਾ ਇੰਚਾਰਜ ਨਵਨੀਤਪਾਲ ਸਿੰਘ (40) ਪੁੱਤਰ ਦਰਸ਼ਨ ਸਿੰਘ ਵਾਸੀ ਢੈਪਈ ਦੀ ਮੌਤ ਹੋ ਗਈ ਹੈ। ਉਹ ਮਾਨਸਾ ਤੋਂ ਹੜ੍ਹ ਪੀੜਤਾਂ ਨੂੰ ਭੇਜੇ...
ਭਰੋਸੇਯੋਗ ਐੱਨਜੀਓ, ਜਾਣਕਾਰ ਵਿਅਕਤੀ ਜਾਂ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ਤੇ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ ’ਚ ਯੋਗਦਾਨ ਪਾਉਣ ਦੀ ਅਪੀਲ
ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ 1400 ਤੋਂ ਵੱਧ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ
ਪੋਲਿੰਗ ਸਟੇਸ਼ਨਾਂ ’ਤੇ ਮੁੱਢਲੀਆਂ ਸਹੂਲਤਾਂ ਦੀ ਜਾਂਚ; ਬੀਐੱਲਓਜ਼ ਤੇ ਸੁਪਰਵਾਈਜ਼ਰਾਂ ਨੂੰ ਦਿੱਤੀਆਂ ਹਦਾਇਤਾਂ
ਪਿੰਡ ਸਿਰੀਏਵਾਲਾ ਦੀ ਹੱਦ ਵਿਚ ਪੈਂਦੇ ਇਕ ਪੈਟਰੋਲ ਪੰਪ ਤੋਂ ਅੱਜ ਦੇਰ ਸ਼ਾਮ ਮੋਟਰ ਸਾਈਕਲ ਸਵਾਰਾਂ ਨੇ ਕਰੀਬ 15 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ। ‘ਹਮਾਰਾ ਪੰਪ ਸਿਰੀਏਵਾਲਾ’ ਦੇ ਸੰਚਾਲਕ ਸੁਰਿੰਦਰ ਸਿੰਘ ਨੇ ਦੱਸਿਆ ਕਿ ਦੋ ਵਿਅਕਤੀ ਮੋਟਰ ਸਾਈਕਲ ’ਤੇ...
13 ਸਤੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦੇ ਘਿਰਾਓ ਦਾ ਐਲਾਨ
ਅੱਜ ਕਿਸਾਨ ਵਿੰਗ ਜ਼ਿਲ੍ਹਾ ਬਠਿੰਡਾ ਦੀ ਇਕ ਜਰੂਰੀ ਮੀਟਿੰਗ ਸਟੇਟ ਸੈਕਟਰੀ ਅਤੇ ਮਾਲਵਾ-ਵੈਸਟ ਜ਼ੋਨ ਇੰਚਾਰਜ ਪਰਮਜੀਤ ਸਿੰਘ ਕੋਟਫੱਤਾ ਦੀ ਪ੍ਰਧਾਨਗੀ ਹੇਠ ਹੋਈ। ਆਗੂਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਨਾਲ ਮਤਰੇਈ ਮਾਂ ਵਰਗਾ ਵਿਵਹਾਰ ਛੱਡ ਕੇ, ਹੜ੍ਹਾਂ ਕਾਰਨ...
ਪੰਜਾਬ ਰੈਵੇਨਿਊ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ’ਚ ਹੜ੍ਹਾਂ ਦੇ ਮੱਦੇਨਜ਼ਰ ਦਰਜਨ ਤੋਂ ਵੱਧ ਮੁਅੱਤਲ ਮਾਲ ਅਧਿਕਾਰੀਆਂ ਨੂੰ ਬਹਾਲ ਕਰਕੇ ਤੁਰੰਤ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਅਜਿਹੇ...
ਜ਼ਿਆਦਾ ਭੀੜ ਇਕੱਠੀ ਹੋਣ ਨਾਲ ਬੰਨ੍ਹ ’ਤੇ ਦਬਾਅ ਪੈਣ ਦਾ ਦਾਅਵਾ
ਪਿੰਡ ਚੈਨੇਵਾਲਾ ਵਿਚ ਐਤਵਾਰ ਲੰਘੀ ਰਾਤ ਮਜ਼ਦੂਰ ਪਰਿਵਾਰ ਦੇ ਕੱਚੇ ਮਕਾਨ ਦੀ ਛੱਤ ਡਿੱਗਣ ਨਾਲ ਚਾਚੇ ਭਤੀਜੇ ਦੀ ਮੌਤ ਹੋ ਗਈ ਹੈ। ਮੀਂਹ ਜ਼ਿਆਦਾ ਪੈਣ ਕਾਰਨ ਇਹ ਘਟਨਾ ਵਾਪਰੀ। ਪੀੜਤ ਪਰਿਵਾਰ ਦਿਹਾੜੀ ਕਰਕੇ ਆਪਣਾ ਗੁਜ਼ਾਰਾ ਕਰਦਾ ਸੀ। ਸਰਦੂਲਗੜ੍ਹ ਦੇ ਪਿੰਡ ਚੈਨੇਵਾਲਾ...
ਫ਼ਸਲਾਂ ਅਤੇ ਹੋਰ ਖ਼ਰਾਬੇ ਲਈ ਪੂਰਾ ਮੁਆਵਜ਼ਾ ਦਿੱਤਾ ਜਾਵੇ
ਇੱਥੋਂ ਦੇ ਭੁੱਚੋ ਮੰਡੀ ਵਿਚ ਹੋਣ ਵਾਲੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਪੰਜਵੇ ਕਿਸਾਨ ਮੇਲੇ ਵਿੱਚ ਭਾਰਤੀ ਕਿਸਾਨ ਯੂਨੀਅਨ ਦਾ ਕੌਮੀ ਬੁਲਾਰਾ ਰਾਕੇਸ਼ ਟਿਕੈਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਹ ਕਿਸਾਨ ਮੇਲਾ 30 ਅਤੇ 31 ਅਗਸਤ ਨੂੰ ਭੁੱਚੋ...
ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸੰਗਤ ਵੱਲੋਂ 29 ਅਤੇ 30 ਅਗਸਤ ਨੂੰ ਮਨਾਇਆ ਜਾ ਰਿਹਾ ਹੈ ਪਰ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਤੇ ਬਟਾਲਾ ਪੁਲੀਸ ਵੱਲੋਂ ਮੇਲੇ ਵਿੱਚ ਸ਼ਰਾਰਤੀ ਅਨਸਰ, ਖਾਸ ਕਰ ਟਰੈਕਟਰਾਂ ਅਤੇ ਹੋਰ ਵਾਹਨਾਂ ਉੱਪਰ ਹੁੱਲੜਬਾਜ਼ੀ ਕਰਨ,...
ਪੰਜਾਬ ਸਰਕਾਰ ਇੱਕ ਪਾਸੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸ਼ਕਰਾਂ ’ਤੇ ਸਖ਼ਤ ਕਾਰਵਾਈਆਂ ਕਰਨ ਦੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਜ਼ਮੀਨੀ ਹਕੀਕਤ ਇਹ ਹੈ ਕਿ ਨਸ਼ਿਆਂ ਨਾਲ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ...
ਭਾਰਤ ਭੂਸ਼ਣ ਨੇ ਸਹਾਇਕ ਕਪਾਹ ਵਿਸਥਾਰ-ਕਮ-ਖੇਤੀਬਾੜੀ ਅਫ਼ਸਰ ਰਾਮਪੁਰਾ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਅਹੁਦਾ ਸੰਭਾਲਣ ਸਮੇਂ ਬਲਾਕ ਰਾਮਪੁਰਾ ਦੇ ਸਮੂਹ ਸਟਾਫ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ...
ਰਾਵੀ ਅਤੇ ਬਿਆਸ ਦੇ ਨਾਲ ਸਤਲੁਜ ਦਰਿਆ ਵਿਚ ਵੀ ਪਾਣੀ ਦਾ ਪੱਧਰ ਵਧਿਆ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੜ੍ਹ ਪ੍ਰਭਾਵਿਤ ਇਲਾਕੇ ਗੁਰਦਾਸਪੁਰ ਅਤੇ ਪਠਾਨਕੋਟ ਦਾ ਕਰਨਗੇ ਦੌਰਾ; ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਬਰਿੰਦਰ ਗੋਇਲ ਦੀ ਅਗਵਾਈ ਹੇਠ ਹੜ੍ਹ ਪ੍ਰਬੰਧਨ ਕਮੇਟੀ ਬਣਾਈ