ਮਨਜ਼ੂਰੀ ਲਈ ਅਰਜ਼ੀ ਕਾਰਵਾਈ ਅਧੀਨ ਸੀ ਪਰ ਪ੍ਰਸ਼ਾਸਨ ਵੱਲੋਂ ਨਹੀਂ ਸੀ ਕੋਈ ਪ੍ਰਵਾਨਗੀ; ਫਰਿਸ਼ਤੇ ਸਕੀਮ ਤਹਿਤ ਹੋਵੇਗਾ ਜ਼ਖਮੀਆਂ ਦਾ ਇਲਾਜ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ
Advertisement
ਬਠਿੰਡਾ
ਮਨੋਜ ਸ਼ਰਮਾ ਬਠਿੰਡਾ, 30 ਮਈ ਗੋਨਿਆਣਾ ਮੰਡੀ ਦੇ ਨੌਜਵਾਨ ਨਰਿੰਦਰਦੀਪ ਸਿੰਘ ਦੀ ਮੌਤ ਤੇ ਸ਼ਹਿਰ ਵਿਚ ਰੋਸ ਵਿਆਪਕ ਹੋ ਗਿਆ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕਰਦਿਆਂ ਪੁਰਾਣੀ ਦਾਣਾ ਮੰਡੀ ਵਿੱਚ ਧਰਨਾ ਲਾਉਂਦਿਆਂ ਵੱਡੀ ਗਿਣਤੀ ਲੋਕਾਂ ਸਮੇਤ ਧਰਨਾ ਸ਼ੁਰੂ...
ਪ੍ਰਸ਼ਾਸਨ ਨੇ ਕਰੇਨ ਦੀ ਮਦਦ ਨਾਲ ਟਰਾਲਾ ਬਾਹਰ ਕੱਢਿਆ, ਡਰਾਈਵਰ ਵਾਲ ਵਾਲ ਬਚਿਆ
ਫੈਕਟਰੀ ਇਮਾਰਤ ਦਾ ਵੱਡਾ ਹਿੱਸਾ ਮਲਬੇ ਵਿਚ ਤਬਦੀਲ; ਮਲਬੇ ਹੇਠਾਂ ਦੱਬੀਆਂ ਦੋ ਲਾਸ਼ਾਂ ਕੱਢਣ ਲਈ ਰਾਹਤ ਕਾਰਜ ਜਾਰੀ
ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 29 ਮਈ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚੇ ਦੇ ਸੱਦੇ ’ਤੇ ਅੱਜ ਭਾਈ ਡੱਲ ਸਿੰਘ ਗਤਕਾ ਅਕੈਡਮੀ ਦੇ ਮੁਖੀ ਭਾਈ ਸਰਬਜੀਤ ਸਿੰਘ ਖਾਲਸਾ ਪ੍ਰਧਾਨ...
Advertisement
ਸਹਿਜ ਪਾਠ ਦਾ ਭੋਗ ਪਾ ਕੇ ਪੁੱਤ ਨੂੰ ਸ਼ਰਧਾਂਜਲੀ ਦਿੱਤੀ, ਬੁੱਕਲ ਵਿਚ ਨੰਨੇ ਮੂਸੇਵਾਲਾ ਨੂੰ ਲੈ ਕੇ ਭਾਵੁਕ ਨਜ਼ਰ ਆਈ ਮਾਂ ਚਰਨ ਕੌਰ
ਪੱਤਰ ਪ੍ਰੇਰਕ ਬਠਿੰਡਾ, 28 ਮਈ ਪੰਜਾਬ ਰਾਜ ਫਾਰਮੇਸੀ ਆਫੀਸਰਜ਼ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਸਿਵਲ ਸਕੱਤਰੇਤ ਵਿਖੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਹੋਈ ਹੈ। ਇਸ ਮੀਟਿੰਗ ਵਿੱਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਰਿੰਦਰ ਮੋਹਣ ਸ਼ਰਮਾ ਅਤੇ ਜਰਨਲ ਸਕੱਤਰ ਸੁਨੀਲ ਦੱਤ...
SSP Fazilka Suspended on Corruption Allegations
ਅਦਾਲਤ ਨੇ ਤਿੰਨ-ਰੋਜ਼ਾ ਰਿਮਾਂਡ ’ਤੇ ਭੇਜਿਆ
ਸਥਾਨਕ ਸਰਕਾਰਾਂ ਮੰਤਰੀ ਰਵਜੋਤ ਸਿੰਘ ਨੇ ਕੀਤੇ ਯਤਨ
ਆਮਦਨ ਨਾਲੋਂ ਵੱਧ ਜਾਇਦਾਦ ਮਾਮਲੇ ’ਚ ਕੀਤਾ ਗ੍ਰਿਫ਼ਤਾਰ; ਕੌਰ ਦੇ ਨਾਂ ਰਜਿਸਟਰਡ ਵਾਹਨਾਂ ਸਮੇਤ ਹੋਰ ਜਾਇਦਾਦਾਂ ਜ਼ਬਤ
ਪੰਜਾਬ ਦੇ ਮਾਲਵਾ ਖੇਤਰ ਵਿੱਚ ਪਾਣੀ ਦੀ ਗੁਣਵੱਤਾ ਵਿੱਚ ਚਿੰਤਾਜਨਕ ਗਿਰਾਵਟ ਨੂੰ ਕੀਤਾ ਗਿਆ ਸੀ ਉਜਾਗਰ
ਘਰ ਵਿੱਚ ਮ੍ਰਿਤਕ ਦੇਹ ਨੂੰ ਜਲਾਉਣ ਦੀ ਕੋਸ਼ਿਸ਼; ਪੁਲੀਸ ਨੇ ਪੁੱਤਰ ਨੂੰ ਕਾਬੂ ਕੀਤਾ
ਸੰਜੀਵ ਹਾਂਡਾ ਫ਼ਿਰੋਜ਼ਪੁਰ, 22 ਮਈ ਫ਼ਿਰੋਜ਼ਪੁਰ ਪੁਲੀਸ ਨੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਿੰਨ ਨਸ਼ਾ ਤਸਕਰਾਂ ਦੀ ਨਿਸ਼ਾਨਦੇਹੀ ’ਤੇ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਪਹਿਲਾਂ, ਪੁਲੀਸ ਨੇ ਇਨ੍ਹਾਂ ਤਸਕਰਾਂ ਕੋਲੋਂ 2.70 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ...
ਮਨੋਜ ਸ਼ਰਮਾ ਬਠਿੰਡਾ, 21 ਮਈ ਤਲਵੰਡੀ ਸਾਬੋ ਦੇ ਸਬ ਡਿਵੀਜ਼ਨਲ ਹਸਪਤਾਲ ਵਿਚ ਮੈਡੀਕਲ ਅਫਸਰ ਡਾ. ਵਿਕਰਮ ਪ੍ਰਤਾਪ ਖਿੱਚੀ ਨੇ ਆਪਣੇ ਸੀਨੀਅਰ ਮੈਡੀਕਲ ਅਫਸਰ ਦੇ ਮਾੜੇ ਰਵੱਈਏ ਤੋਂ ਤੰਗ ਆ ਕੇ ਅਸਤੀਫ਼ਾ ਦੇਣ ਦਾ ਐਲਾਨ ਕਰ ਕੀਤਾ ਹੈ। ਜਿਸ ਉਪਰੰਤ ਇਹ...
ਚੋਰਾਂ ਨੇ ਟੂਟੀਆਂ, ਪੱਖੇ ਅਤੇ ਹੋਰ ਬਿਜਲੀ ਦਾ ਸਮਾਨ ਗਾਇਬ ਕੀਤਾ
ਪਰਿਵਾਰ ਦੇ ਮੈਂਬਰ ਨੂੰ ਨੌਕਰੀ ਤੇ ਆਰਥਿਕ ਸਹਾਇਤਾ ਮੰਗੀ
ਪੱਤਰ ਪ੍ਰੇਰਕ ਬਠਿੰਡਾ, 20 ਮਈ ਸੋਮਵਾਰ ਸਵੇਰੇ ਲਗਭਗ 3:50 ਵਜੇ ਹਨੂੰਮਾਨ ਚੌਂਕ ਨੇੜੇ ਇਕ ਸੜਕ ਹਾਦਸਾ ਵਾਪਰਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇਕ ਮੋਟਰਸਾਈਕਲ ਸਵਾਰ ਸਵੇਰ ਸਮੇਂ ਦਰਖ਼ਤ ਨਾਲ ਟਕਰਾ ਗਿਆ ਅਤੇ ਟੱਕਰ ਐਨੀ ਜ਼ੋਰਦਾਰ...
ਰਾਜਿੰਦਰ ਸਿੰਘ ਮਰਾਹੜ ਭਗਤਾ ਭਾਈ, 19 ਮਈ ਕੋਠਾ ਗੁਰੂ-ਜਲਾਲ ਲਿੰਕ ਸੜਕ 'ਤੇ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪੋਤੇ ਅਤੇ ਬਜ਼ੁਰਗ ਦਾਦੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਲਵੀ ਸਿੰਘ (19) ਵਾਸੀ ਦਿਆਲਪੁਰਾ ਭਾਈਕਾ ਅਤੇ ਉਸ ਦੀ ਦਾਦੀ ਬਲਵਿੰਦਰ...
ਪਰਿਵਾਰ ਨੇ ਨਿਹਾਲ ਸਿੰਘ ਵਾਲਾ-ਬਾਘਾਪੁਰਾਣਾ ਰੋਡ ’ਤੇ ਲਾਇਆ ਧਰਨਾ
ਲੱਤ ’ਚ ਗੋਲੀ ਲੱਗਣ ਮਗਰੋਂ ਮਲੋਟ ਦੇ ਸਿਵਲ ਹਸਪਤਾਲ ਦਾਖ਼ਲ; ਮੁਲਜ਼ਮ ਕੋਲੋਂ ਦੋ ਪਿਸਤੌਲ ਤੇ ਜ਼ਿੰਦਾ ਕਾਰਤੂਸ ਬਰਾਮਦ
ਪੁਲੀਸ ਵੱਲੋਂ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ ਕੇਸ ਦਰਜ
ਧਰਮਪਾਲ ਸਿੰਘ ਤੂਰ ਸੰਗਤ ਮੰਡੀ, 14 ਮਈ ਸੀਆਈਏ ਸਟਾਫ-2 ਦੀ ਪੁਲੀਸ ਪਾਰਟੀ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ 300 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਠਿੰਡਾ ਦੇ ਡੀਐੱਸਪੀ (ਡੀ) ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਵੱਲੋਂ ਗਸ਼ਤ ਦੌਰਾਨ ਸ਼ੱਕੀ ਵਿਅਕਤੀ...
ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਪੰਜਾਬ ਭਰ ’ਚੋਂ ਪਹਿਲੇ ਸਥਾਨ ’ਤੇ
ਪੱਤਰ ਪ੍ਰੇਰਕ, ਬਠਿੰਡਾ, 14 ਮਈ Punjab News: ਬਠਿੰਡਾ ਛਾਉਣੀ ਵਿਚ ਲੰਮੇ ਸਮੇਂ ਤੋਂ ਕੰਮ ਕਰ ਰਿਹਾ ਇਕ ਦਰਜ਼ੀ ਸ਼ੱਕੀ ਹਾਲਾਤਾਂ ’ਚ ਪੁਲੀਸ ਦੇ ਹੱਥੇ ਚੜ੍ਹਿਆ ਹੈ। ਫੌਜ ਨੂੰ ਉਸ ਦੀਆਂ ਗਤੀਵਿਧੀਆਂ ’ਤੇ ਸ਼ੱਕ ਸੀ। ਐੱਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ...
ਸੰਜੀਵ ਹਾਂਡਾ ਫ਼ਿਰੋਜ਼ਪੁਰ, 13 ਮਈ ਸਥਾਨਕ ਪ੍ਰਸ਼ਾਸਨ ਨੇ ਸਰਹੱਦੀ ਪਿੰਡ ਨਿਹਾਲਾ ਕਿਲਚਾ ਵਿਚ ਨਾਮੀ ਨਸ਼ਾ ਤਸਕਰ ਜੋਗਿੰਦਰ ਸਿੰਘ ਵੱਲੋਂ ਕਥਿਤ ਤੌਰ ’ਤੇ ਸਰਕਾਰੀ ਜ਼ਮੀਨ ਉੱਤੇ ਬਣਾਏ ਗਏ ਘਰ ਨੂੰ ਢਾਹੁਣ ਦੀ ਕਾਰਵਾਈ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਆਰੰਭ ਦਿੱਤੀ ਹੈ।...
ਨਿੱਜੀ ਪੱਤਰ ਪ੍ਰੇਰਕ ਫਰੀਦਕੋਟ, 13 ਮਈ ਸੀਆਈਏ ਸਟਾਫ ਫ਼ਰੀਦਕੋਟ ਦੀ ਗੱਡੀ ਵੱਲੋਂ ਦੇਰ ਰਾਤ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਮਾਰੀ ਟੱਕਰ ਇੱਕ ਦੀ ਮੌਤ ਹੋ ਗਈ ਜਦੋਂਕਿ ਦੂਜਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸੀਆਈਏ ਸਟਾਫ ਫਰੀਦਕੋਟ ਦੀ ਗੱਡੀ ਦੋ ਨੌਜਵਾਨਾਂ ਦਾ...
ਗੈਂਗਸਟਰ ਗ੍ਰਿਫ਼ਤਾਰ, ਲੱਤ ’ਚ ਗੋਲੀ ਲੱਗਣ ਕਰਕੇ ਹਸਪਤਾਲ ਦਾਖ਼ਲ ਕਰਵਾਇਆ
ਪੱਤਰ ਪ੍ਰੇਰਕ ਬਠਿੰਡਾ, 12 ਮਈ ਮਾਲਵਾ ਪੱਟੀ ਦਾ ਮੌਸਮ ਮਈ ਮਹੀਨੇ ਦੀ ਸ਼ੁਰੂਆਤ ਤੋਂ ਖੁਸ਼ਗਵਾਰ ਬਣਿਆ ਹੋਇਆ ਹੈ। ਬੀਤੀ ਰਾਤ ਮਾਲਵਾ ਖੇਤਰ ਵਿੱਚ ਕੁਝ ਥਾਵਾਂ ’ਤੇ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਮੌਸਮ ਥੋੜ੍ਹਾ ਠੰਢਾ ਰਿਹਾ ਪਰ ਅੱਜ ਮੁੜ ਤਾਪਮਾਨ...
ਸੰਜੀਵ ਹਾਂਡਾਫ਼ਿਰੋਜ਼ਪੁਰ, 12 ਮਈ ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਫਿਰੋਜ਼ਪੁਰ ਵਿੱਚ ਫੌਜ ’ਚ ਭਰਤੀ ਦੀ ਅਫਵਾਹ ਨੇ ਸੈਂਕੜੇ ਬੇਰੁਜ਼ਗਾਰ ਨੌਜਵਾਨਾਂ ਨੂੰ ਪ੍ਰੇਸ਼ਾਨ ਕਰ ਦਿੱਤਾ। ਇਹ ਅਫਵਾਹ ਵਟਸਐਪ ’ਤੇ ਫੈਲੀ, ਜਿਸ ਕਾਰਨ ਅੱਜ ਸਵੇਰੇ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ’ਚ ਨੌਜਵਾਨ,...
Advertisement