ਸਾਫ਼-ਸਫ਼ਾਈ ਦੀ ਘਾਟ ਕਾਰਨ ਖੇਡ ਮੈਦਾਨ ਦਾ ਮੰਦਾ ਹਾਲ

ਸਾਫ਼-ਸਫ਼ਾਈ ਦੀ ਘਾਟ ਕਾਰਨ ਖੇਡ ਮੈਦਾਨ ਦਾ ਮੰਦਾ ਹਾਲ

ਸਾਫ਼-ਸਫ਼ਾਈ ਨਾ ਹੋਣ ਕਾਰਨ ਖੇਡ ਮੈਦਾਨ ਵਿੱਚ ਉੱਗਿਆ ਘਾਹ।

ਮਨੋਜ ਸ਼ਰਮਾ
ਬਠਿੰਡਾ, 13 ਸਤੰਬਰ

ਮਾਲਵਾ ਖੇਤਰ ਦੇ ਸਭ ਤੋਂ ਪੁਰਾਣੇ ਕਾਲਜਾਂ ਵਿੱਚ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿੱਚ ਬੜੇ ਉੱਚ ਕੋਟੀ ਦੇ ਖਿਡਾਰੀ ਪੈਦਾ ਹੁੰਦੇ ਰਹੇ ਹਨ। ਇਸ ਸਮੇਂ ਪੰਜਾਬ ਸਰਕਾਰ ਵੱਲੋਂ, ਇਸ ਅਦਾਰੇ ਦੇ ਖ਼ੇਡ ਗਰਾਊਡ ਦੇ ਦੋ ਹਿੱਸੇ ਕਰਕੇ ਇੱਕ ਪਾਸੇ ਸਟੇਟ ਸਪੋਰਟਸ ਵਿਭਾਗ ਨੇ ਆਪਣੇ ਕਬਜ਼ੇ ਵਿੱਚ ਲਿਆ ਹੋਇਆ ਹੈ ਅਤੇ ਦੂਜਾ ਹਿੱਸਾ ਸਰਕਾਰੀ ਸਰਕਾਰੀ ਰਾਜਿੰਦਰਾ ਕਾਲਿਜ ਦੇ ਖਿਡਾਰੀਆਂ ਲਈ ਖੇਡ ਮੈਦਾਨ ਵਜੋਂ ਦਿੱਤਾ ਹੋਇਆ ਹੈ। ਦੋਵਾਂ ਖੇਡ ਮੈਦਾਨਾਂ ਦੀ ਸਾਂਭ-ਸੰਭਾਲ ’ਚ ਅਣਗਾਹਿਲੀ ਵਰਤੀ ਜਾ ਰਹੀ ਹੈ। ਵੱਡੀ ਪੱਧਰ ’ਤੇ ਉੱਗੇ ਘਾਹ ਵਿੱਚ ਸੱਪਾਂ ਦਾ ਖਤਰਾ ਬਣਿਆ ਹੋਇਆ ਹੈ। ਗਰਾਊਂਡ ਦੀ ਸਾਂਭ-ਸੰਭਾਲ ਲਈ ਫੰਡ ਅਤੇ ਮਾਲੀ ਦੀਆਂ ਅਸਾਮੀਆਂ ਉਪਰ ਵੀ ਮੁਲਾਜ਼ਮ ਹੋਣ ਦੇ ਬਾਵਜੂੁਦ ਸਾਫ਼-ਸਫ਼ਾਈ ਦਾ ਬੁਰਾ ਹੈ।

ਵਾਇਸ ਪ੍ਰਿੰਸੀਪਲ ਤੇ ਖੇਡ ਇੰਚਰਾਜ ਸੁਰਜੀਤ ਸਿੰਘ ਨੇ ਕਿਹਾ ਕਿ ਸੋਮਵਾਰ ਤੱਕ ਖੇਡ ਮੈਦਾਨ ਸਾਫ਼ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਮੰਨਿਆ ਕਿ ਕੋਵਿਡ-19 ਕਾਰਨ ਵਿਦਿਆਰਥੀਆਂ ਦੇ ਐੱਨਐੱਸਐੱਸ ਕੈਂਪ ਨਾ ਲੱਗਣ ਕਾਰਨ ਖੇਡ ਗਰਾਊਂਡ ਦੀ ਦਿੱਖ ਪ੍ਰਭਾਵਿਤ ਹੋਈ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All